ਮਰਕੁਸ ਦੀ ਇੰਜੀਲ 2:17 - Punjabi Standard Bible17 ਤਦ ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਕਿਹਾ,“ਤੰਦਰੁਸਤਾਂ ਨੂੰ ਵੈਦ ਦੀ ਜ਼ਰੂਰਤ ਨਹੀਂ, ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ, ਸਗੋਂ ਪਾਪੀਆਂ ਨੂੰਬੁਲਾਉਣ ਆਇਆ ਹਾਂ।” See the chapterਪਵਿੱਤਰ ਬਾਈਬਲ O.V. Bible (BSI)17 ਯਿਸੂ ਨੇ ਸੁਣ ਕੇ ਉਨ੍ਹਾਂ ਨੂੰ ਆਖਿਆ, ਨਵੇਂ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਆਇਆ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਆਖਿਆ, ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ। See the chapterਪਵਿੱਤਰ ਬਾਈਬਲ (Revised Common Language North American Edition)17 ਯਿਸੂ ਨੇ ਇਹ ਸੁਣ ਕੇ ਉਹਨਾਂ ਨੂੰ ਉੱਤਰ ਦਿੱਤਾ, “ਚੰਗੇ ਭਲਿਆਂ ਨੂੰ ਵੈਦ ਦੀ ਲੋੜ ਨਹੀਂ ਸਗੋਂ ਬਿਮਾਰਾਂ ਨੂੰ ਹੈ । ਮੈਂ ਨੇਕਾਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਸੱਦਾ ਦੇਣ ਆਇਆ ਹਾਂ ।” See the chapterਪੰਜਾਬੀ ਮੌਜੂਦਾ ਤਰਜਮਾ17 ਇਹ ਸੁਣ ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਵੈਦ ਦੀ ਜ਼ਰੂਰਤ ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਬਲਕਿ ਪਾਪੀਆਂ ਨੂੰ ਬੁਲਾਉਣ ਆਇਆ ਹਾਂ।” See the chapterਪਵਿੱਤਰ ਬਾਈਬਲ17 ਯਿਸੂ ਨੇ ਇਹ ਗੱਲ ਸੁਣ ਲਈ ਅਤੇ ਉਨ੍ਹਾਂ ਨੂੰ ਆਖਿਆ, “ਤੰਦਰੁਸਤ ਲੋਕਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਹੁੰਦੀ, ਪਰ ਇਹ ਉਹ ਰੋਗੀ ਹਨ ਜਿਨ੍ਹਾਂ ਨੂੰ ਵੈਦ ਦੀ ਲੋੜ ਹੈ। ਮੈਂ ਧਰਮੀਆਂ ਨੂੰ ਸੱਦਾ ਦੇਣ ਨਹੀਂ ਆਇਆ ਸਗੋਂ ਮੈ ਪਾਪੀਆਂ ਨੂੰ ਹੀ ਸੱਦਾ ਦੇਣ ਲਈ ਆਇਆ ਹਾਂ।” See the chapter |