ਮਰਕੁਸ ਦੀ ਇੰਜੀਲ 2:19 - Punjabi Standard Bible19 ਯਿਸੂ ਨੇ ਉਨ੍ਹਾਂ ਨੂੰ ਕਿਹਾ,“ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਵਰਤ ਰੱਖ ਸਕਦੇ ਹਨ? ਜਦੋਂ ਤੱਕ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ। See the chapterਪਵਿੱਤਰ ਬਾਈਬਲ O.V. Bible (BSI)19 ਤਾਂ ਯਿਸੂ ਨੇ ਉਨਾਂ ਨੂੰ ਆਖਿਆ, ਜਦ ਤੀਕਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਓਹ ਵਰਤ ਰੱਖ ਸੱਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਨਾਲ ਹੈ ਓਹ ਵਰਤ ਨਹੀਂ ਰੱਖ ਨਹੀ ਸੱਕਦੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ, ਉਹ ਵਰਤ ਰੱਖ ਸਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ। See the chapterਪਵਿੱਤਰ ਬਾਈਬਲ (Revised Common Language North American Edition)19 ਯਿਸੂ ਨੇ ਉੱਤਰ ਦਿੱਤਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ, ਉਹ ਵਰਤ ਕਿਉਂ ਰੱਖਣਗੇ ? See the chapterਪੰਜਾਬੀ ਮੌਜੂਦਾ ਤਰਜਮਾ19 ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ ਓਹ ਵਰਤ ਰੱਖ ਸਕਦੇ ਹਨ? ਜਦੋਂ ਤੱਕ ਲਾੜਾ ਉਹਨਾਂ ਦੇ ਨਾਲ ਹੈ, ਉਹ ਵਰਤ ਨਹੀਂ ਰੱਖ ਸਕਦੇ ਹਨ। See the chapterਪਵਿੱਤਰ ਬਾਈਬਲ19 ਯਿਸੂ ਨੇ ਆਖਿਆ, “ਜਦੋਂ ਲਾੜਾ ਆਪਣੇ ਜਨੇਤੀਆ ਨਾਲ ਹੁੰਦਾ ਹੈ ਤਾਂ ਕੀ ਭਲਾ ਉਹ ਉਦਾਸ ਹੋ ਸੱਕਦੇ ਹਨ ਜਾਂ ਉਹ ਵਰਤ ਰੱਖ ਸੱਕਦੇ ਹਨ? ਜਿੰਨਾ ਚਿਰ ਲਾੜਾ ਉਸ ਦੇ ਮਿੱਤਰਾਂ ਨਾਲ ਹੈ, ਉਹ ਵਰਤ ਨਹੀਂ ਰੱਖ ਸੱਕਦੇ। See the chapter |