ਮਰਕੁਸ ਦੀ ਇੰਜੀਲ 2:20 - Punjabi Standard Bible20 ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਵੱਖ ਕੀਤਾ ਜਾਵੇਗਾ, ਉਸ ਦਿਨ ਉਹ ਵਰਤ ਰੱਖਣਗੇ। See the chapterਪਵਿੱਤਰ ਬਾਈਬਲ O.V. Bible (BSI)20 ਪਰ ਓਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ ਤਦ ਉਸ ਦਿਨ ਓਹ ਵਰਤ ਰੱਖਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ ਤਦ ਉਸ ਦਿਨ ਉਹ ਵਰਤ ਰੱਖਣਗੇ। See the chapterਪਵਿੱਤਰ ਬਾਈਬਲ (Revised Common Language North American Edition)20 ਪਰ ਉਹ ਸਮਾਂ ਆਵੇਗਾ ਜਦੋਂ ਲਾੜਾ ਉਹਨਾਂ ਤੋਂ ਦੂਰ ਕੀਤਾ ਜਾਵੇਗਾ ਤਦ ਉਸ ਦਿਨ ਉਹ ਜ਼ਰੂਰ ਵਰਤ ਰੱਖਣਗੇ । See the chapterਪੰਜਾਬੀ ਮੌਜੂਦਾ ਤਰਜਮਾ20 ਪਰ ਉਹ ਸਮਾਂ ਆਵੇਗਾ, ਜਦੋਂ ਲਾੜੇ ਨੂੰ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਉਸ ਦਿਨ ਉਹ ਵਰਤ ਰੱਖਣਗੇ। See the chapterਪਵਿੱਤਰ ਬਾਈਬਲ20 ਪਰ ਇੱਕ ਸਮਾਂ ਆਵੇਗਾ ਜਦੋਂ ਲਾੜਾ ਉਨ੍ਹਾਂ ਵਿੱਚੋਂ ਖੋਹ ਲਿਆ ਜਾਵੇਗਾ। ਉਸ ਸਮੇਂ, ਉਹ ਵਰਤ ਰੱਖਣਗੇ। See the chapter |