Online Bible

- Advertisements -




ਮਰਕੁਸ ਦੀ ਇੰਜੀਲ 2:23 - Punjabi Standard Bible

23 ਫਿਰ ਇਸ ਤਰ੍ਹਾਂ ਹੋਇਆ ਕਿ ਸਬਤ ਦੇ ਦਿਨ ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਰਾਹ ਜਾਂਦਿਆਂ ਉਸ ਦੇ ਚੇਲੇ ਸਿੱਟੇ ਤੋੜਨ ਲੱਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਪੈਲੀਆਂ ਵਿੱਚੋਂ ਦੀ ਲੰਘਦਾ ਸੀ ਅਰ ਉਹ ਦੇ ਚੇਲੇ ਰਾਹ ਚੱਲਦੇ ਸਿੱਟੇ ਤੋਂੜਨ ਲੱਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਦਾ ਸੀ ਅਤੇ ਉਹ ਦੇ ਚੇਲੇ ਰਾਹ ਵਿੱਚ ਚੱਲਦੇ ਹੋਏ ਸਿੱਟੇ ਤੋੜਨ ਲੱਗੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

23 ਇੱਕ ਸਬਤ ਦੇ ਦਿਨ ਯਿਸੂ ਆਪਣੇ ਚੇਲਿਆਂ ਦੇ ਨਾਲ ਖੇਤਾਂ ਵਿੱਚੋਂ ਦੀ ਲੰਘ ਕੇ ਜਾ ਰਹੇ ਸਨ । ਚੱਲਦੇ ਚੱਲਦੇ ਉਹਨਾਂ ਦੇ ਚੇਲਿਆਂ ਨੇ ਅਨਾਜ ਦੇ ਸਿੱਟੇ ਤੋੜਨੇ ਸ਼ੁਰੂ ਕਰ ਦਿੱਤੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

23 ਇੱਕ ਸਬਤ ਤੇ ਯਿਸ਼ੂ ਖੇਤਾਂ ਵਿੱਚੋਂ ਦੀ ਲੰਘ ਰਹੇ ਸਨ, ਚਲਦੇ ਹੋਏ ਉਹਨਾਂ ਦੇ ਚੇਲੇ ਸਿੱਟੇ ਤੋੜਨ ਲੱਗੇ।

See the chapter Copy

ਪਵਿੱਤਰ ਬਾਈਬਲ

23 ਸਬਤ ਦੇ ਦਿਨ, ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਉਸ ਦੇ ਚੇਲੇ ਉਸ ਦੇ ਨਾਲ ਸਨ। ਖੇਤਾਂ ਵਿੱਚੋਂ ਲੰਘਦਿਆਂ, ਚੇਲੇ ਸਿੱਟੇ ਤੋੜ ਕੇ ਖਾਣ ਲਗੇ।

See the chapter Copy




ਮਰਕੁਸ ਦੀ ਇੰਜੀਲ 2:23

Follow us:

Advertisements


Advertisements