ਮਰਕੁਸ ਦੀ ਇੰਜੀਲ 2:24 - Punjabi Standard Bible24 ਤਦ ਫ਼ਰੀਸੀਆਂ ਨੇ ਉਸ ਨੂੰ ਕਿਹਾ, “ਵੇਖ, ਜੋ ਸਬਤ ਦੇ ਦਿਨ ਕਰਨਾ ਯੋਗ ਨਹੀਂ ਹੈ ਉਹ ਉਸ ਨੂੰ ਕਿਉਂ ਕਰਦੇ ਹਨ?” See the chapterਪਵਿੱਤਰ ਬਾਈਬਲ O.V. Bible (BSI)24 ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਏਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਜੋਗ ਨਹੀ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਇਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਯੋਗ ਨਹੀਂ ਹੈ? See the chapterਪਵਿੱਤਰ ਬਾਈਬਲ (Revised Common Language North American Edition)24 ਤਦ ਫ਼ਰੀਸੀਆਂ ਨੇ ਯਿਸੂ ਨੂੰ ਕਿਹਾ, “ਦੇਖ, ਤੇਰੇ ਚੇਲੇ ਸਬਤ ਦੇ ਦਿਨ ਉਹ ਕੰਮ ਕਰਦੇ ਹਨ ਜਿਹੜਾ ਵਿਵਸਥਾ ਵਿੱਚ ਮਨ੍ਹਾ ਕੀਤਾ ਗਿਆ ਹੈ ।” See the chapterਪੰਜਾਬੀ ਮੌਜੂਦਾ ਤਰਜਮਾ24 ਇਸ ਉੱਤੇ ਫ਼ਰੀਸੀਆਂ ਨੇ ਯਿਸ਼ੂ ਨੂੰ ਕਿਹਾ, “ਵੇਖੋ! ਇਹ ਲੋਕ ਉਹ ਕੰਮ ਕਿਉਂ ਕਰ ਰਹੇ ਹਨ, ਜਿਹੜਾ ਸਬਤ ਦੇ ਦਿਨ ਤੇ ਬਿਵਸਥਾ ਅਨੁਸਾਰ ਕਰਨਾ ਮਨ੍ਹਾ ਹੈ?” See the chapterਪਵਿੱਤਰ ਬਾਈਬਲ24 ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਨੂੰ ਕਿਹਾ, “ਤੇਰੇ ਚੇਲੇ ਇੰਝ ਕਿਉਂ ਕਰ ਰਹੇ ਹਨ? ਸਬਤ ਦੇ ਦਿਨ ਇਵੇਂ ਕਰਨਾ ਯਹੂਦੀ ਨੇਮ ਅਨੁਸਾਰ ਗਲਤ ਹੈ।” See the chapter |