Online Bible

- Advertisements -




ਮਰਕੁਸ ਦੀ ਇੰਜੀਲ 2:25 - Punjabi Standard Bible

25 ਉਸ ਨੇ ਉਨ੍ਹਾਂ ਨੂੰ ਕਿਹਾ,“ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਲੋੜ ਪੈਣ 'ਤੇ ਕੀ ਕੀਤਾ ਜਦੋਂ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਭੁੱਖ ਲੱਗੀ?

See the chapter Copy

ਪਵਿੱਤਰ ਬਾਈਬਲ O.V. Bible (BSI)

25 ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸਾਂ ਕਦੇ ਇਹ ਨਹੀਂ ਪੜ੍ਹਿਆ ਭਈ ਦਾਊਦ ਨੇ ਕੀ ਕੀਤਾ ਜਦ ਉਹ ਨੂੰ ਲੋੜ ਸੀ ਅਤੇ ਉਹ ਤੇ ਉਹ ਦੇ ਸਾਥੀ ਭੁੱਖੇ ਸਨ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਕਦੇ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਸ ਨੂੰ ਲੋੜ ਸੀ ਅਤੇ ਉਹ ਤੇ ਉਸ ਦੇ ਸਾਥੀ ਭੁੱਖੇ ਸਨ?

See the chapter Copy

ਪਵਿੱਤਰ ਬਾਈਬਲ (Revised Common Language North American Edition)

25 ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਤੁਸੀਂ ਦਾਊਦ ਦੇ ਬਾਰੇ ਨਹੀਂ ਪੜ੍ਹਿਆ ਕਿ ਉਸ ਨੇ ਕੀ ਕੀਤਾ ਜਦੋਂ ਉਹ ਅਤੇ ਉਸ ਦੇ ਸਾਥੀ ਲੋੜਵੰਦ ਅਤੇ ਭੁੱਖੇ ਸਨ ?

See the chapter Copy

ਪੰਜਾਬੀ ਮੌਜੂਦਾ ਤਰਜਮਾ

25 ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਵੀ ਨਹੀਂ ਪੜ੍ਹਿਆ; ਕਿ ਦਾਵੀਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸਦੇ ਸਾਥੀ ਭੁੱਖੇ ਅਤੇ ਭੋਜਨ ਦੀ ਲੋੜ ਵਿੱਚ ਸਨ?

See the chapter Copy

ਪਵਿੱਤਰ ਬਾਈਬਲ

25 ਉਸ ਨੇ ਜਵਾਬ ਦਿੱਤਾ, “ਭਲਾ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਉਦੋਂ ਕੀ ਕੀਤਾ ਜਦੋਂ ਉਹ ਤੇ ਉਸ ਦੇ ਚੇਲੇ ਭੁੱਖੇ ਸਨ ਅਤੇ ਉਨ੍ਹਾਂ ਨੂੰ ਭੋਜਨ ਦੀ ਲੋੜ ਸੀ।

See the chapter Copy




ਮਰਕੁਸ ਦੀ ਇੰਜੀਲ 2:25

Follow us:

Advertisements


Advertisements