Online Bible

- Advertisements -




ਮਰਕੁਸ ਦੀ ਇੰਜੀਲ 2:27 - Punjabi Standard Bible

27 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ,“ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਦਿਨ ਲਈ।

See the chapter Copy

ਪਵਿੱਤਰ ਬਾਈਬਲ O.V. Bible (BSI)

27 ਉਸ ਨੂੰ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੀ ਖ਼ਾਤਰ ਬਣਿਆ ਹੈ, ਨਾ ਕਿ ਮਨੁੱਖ ਸਬਤ ਦੀ ਖ਼ਾਤਰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਉਸ ਨੇ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਲਈ।

See the chapter Copy

ਪਵਿੱਤਰ ਬਾਈਬਲ (Revised Common Language North American Edition)

27 ਉਹਨਾਂ ਨੇ ਫ਼ਰੀਸੀਆਂ ਨੂੰ ਇਹ ਵੀ ਕਿਹਾ, “ਸਬਤ ਮਨੁੱਖ ਦੇ ਲਈ ਬਣਾਇਆ ਗਿਆ ਹੈ ਨਾ ਕਿ ਮਨੁੱਖ ਸਬਤ ਦੇ ਲਈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

27 ਤਦ ਉਹਨਾਂ ਨੇ ਅੱਗੇ ਕਿਹਾ, “ਸਬਤ ਦਾ ਦਿਨ ਮਨੁੱਖ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਲਈ।

See the chapter Copy

ਪਵਿੱਤਰ ਬਾਈਬਲ

27 ਫ਼ੇਰ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਸਬਤ ਦਾ ਦਿਨ ਮਨੁੱਖ ਦੀ ਖਾਤਰ ਬਨਾਇਆ ਗਿਆ ਹੈ ਨਾ ਕਿ ਮਨੁੱਖ ਸਬਤ ਦੀ ਖਾਤਰ।

See the chapter Copy




ਮਰਕੁਸ ਦੀ ਇੰਜੀਲ 2:27

Follow us:

Advertisements


Advertisements