ਮਰਕੁਸ ਦੀ ਇੰਜੀਲ 2:28 - Punjabi Standard Bible28 ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਪ੍ਰਭੂ ਹੈ।” See the chapterਪਵਿੱਤਰ ਬਾਈਬਲ O.V. Bible (BSI)28 ਇਸ ਲਈ ਮਨੁੱਖ ਦਾ ਪੁੱਤ੍ਰ ਸਬਤ ਦੇ ਦਿਨ ਦਾ ਵੀ ਮਾਲਕ ਹੈ। । See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ। See the chapterਪਵਿੱਤਰ ਬਾਈਬਲ (Revised Common Language North American Edition)28 ਇਸ ਲਈ ਮਨੁੱਖ ਦਾ ਪੁੱਤਰ ਸਬਤ ਦਾ ਵੀ ਮਾਲਕ ਹੈ ।” See the chapterਪੰਜਾਬੀ ਮੌਜੂਦਾ ਤਰਜਮਾ28 ਇਸ ਲਈ, ਮਨੁੱਖ ਦਾ ਪੁੱਤਰ ਸਬਤ ਦਾ ਵੀ ਸੁਆਮੀ ਹੈ।” See the chapterਪਵਿੱਤਰ ਬਾਈਬਲ28 ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ।” See the chapter |