ਮਰਕੁਸ ਦੀ ਇੰਜੀਲ 2:3 - Punjabi Standard Bible3 ਲੋਕ ਇੱਕ ਅਧਰੰਗੀ ਨੂੰ ਚਾਰ ਵਿਅਕਤੀਆਂ ਦੁਆਰਾ ਚੁਕਵਾ ਕੇ ਉਸ ਕੋਲ ਲੈ ਕੇ ਆਏ See the chapterਪਵਿੱਤਰ ਬਾਈਬਲ O.V. Bible (BSI)3 ਇੱਕ ਅਧਰੰਗੀ ਨੂੰ ਚੋਹੁੰ ਮਨੁੱਖਾਂ ਕੋਲੋਂ ਚੁਕਵਾ ਕੇ ਉਹ ਦੇ ਕੋਲ ਲਿਆਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਲੋਕ ਇੱਕ ਅਧਰੰਗੀ ਨੂੰ ਚਾਰ ਮਨੁੱਖਾਂ ਕੋਲੋਂ ਚੁਕਵਾ ਕੇ ਉਸ ਦੇ ਕੋਲ ਲਿਆਏ। See the chapterਪਵਿੱਤਰ ਬਾਈਬਲ (Revised Common Language North American Edition)3 ਕਿ ਕੁਝ ਲੋਕ ਇੱਕ ਅਧਰੰਗੀ ਨੂੰ ਉਹਨਾਂ ਦੇ ਕੋਲ ਲਿਆਏ । ਉਸ ਅਧਰੰਗੀ ਨੂੰ ਚਾਰ ਆਦਮੀਆਂ ਨੇ ਚੁੱਕਿਆ ਹੋਇਆ ਸੀ See the chapterਪੰਜਾਬੀ ਮੌਜੂਦਾ ਤਰਜਮਾ3 ਕੁਝ ਲੋਕ ਇੱਕ ਅਧਰੰਗੀ ਨੂੰ ਯਿਸ਼ੂ ਦੇ ਕੋਲ ਲਿਆਏ, ਜਿਸਨੂੰ ਚਾਰ ਆਦਮੀਆਂ ਨੇ ਚੁੱਕਿਆ ਹੋਇਆ ਸੀ। See the chapterਪਵਿੱਤਰ ਬਾਈਬਲ3 ਇੱਕ ਅਧਰੰਗੀ ਮਰੀਜ ਨੂੰ ਕੁਝ ਲੋਕ ਚੁੱਕ ਕੇ ਯਿਸੂ ਕੋਲ ਲੈ ਆਏ। See the chapter |