ਮਰਕੁਸ ਦੀ ਇੰਜੀਲ 2:5 - Punjabi Standard Bible5 ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ,“ਹੇ ਪੁੱਤਰ, ਤੇਰੇ ਪਾਪ ਮਾਫ਼ ਹੋਏ।” See the chapterਪਵਿੱਤਰ ਬਾਈਬਲ O.V. Bible (BSI)5 ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤ੍ਰ ਤੇਰੇ ਪਾਪ ਮਾਫ ਹੋਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤਰ ਤੇਰੇ ਪਾਪ ਮਾਫ਼ ਹੋਏ। See the chapterਪਵਿੱਤਰ ਬਾਈਬਲ (Revised Common Language North American Edition)5 ਜਦੋਂ ਯਿਸੂ ਨੇ ਉਹਨਾਂ ਦਾ ਵਿਸ਼ਵਾਸ ਦੇਖਿਆ ਤਾਂ ਉਹਨਾਂ ਨੇ ਉਸ ਅਧਰੰਗੀ ਨੂੰ ਕਿਹਾ, “ਪੁੱਤਰ, ਤੇਰੇ ਪਾਪ ਮਾਫ਼ ਹੋ ਗਏ ਹਨ ।” See the chapterਪੰਜਾਬੀ ਮੌਜੂਦਾ ਤਰਜਮਾ5 ਉਹਨਾਂ ਦੇ ਇਸ ਵਿਸ਼ਵਾਸ ਨੂੰ ਵੇਖ, ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਪੁੱਤਰ, ਤੇਰੇ ਪਾਪ ਮਾਫ਼ ਹੋ ਚੁੱਕੇ ਹਨ।” See the chapterਪਵਿੱਤਰ ਬਾਈਬਲ5 ਜਦੋਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਮਨੁੱਖਾਂ ਨੂੰ ਬਹੁਤ ਵਿਸ਼ਵਾਸ ਸੀ, ਉਸ ਨੇ ਅਧਰੰਗੀ ਮਨੁੱਖ ਨੂੰ ਆਖਿਆ, “ਹੇ ਨੌਜਵਾਨ, ਤੇਰੇ ਸਾਰੇ ਪਾਪ ਮਾਫ਼ ਹੋ ਗਏ ਹਨ।” See the chapter |