ਫਿਲੇਮੋਨ 1:1 - Punjabi Standard Bible1 ਮੈਂ ਪੌਲੁਸ ਜੋ ਯਿਸੂ ਮਸੀਹ ਦਾ ਕੈਦੀ ਹਾਂ ਅਤੇ ਭਾਈ ਤਿਮੋਥਿਉਸ ਵੱਲੋਂ ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫਿਲੇਮੋਨ ਨੂੰ See the chapterਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਪੌਲੁਸ ਜਿਹੜਾ ਮਸੀਹ ਯਿਸੂ ਦਾ ਬੰਧੂਆ ਹਾਂ ਅਤੇ ਭਰਾ ਤਿਮੋਥਿਉਸ । ਅੱਗੇ ਜੋਗ ਫਿਲੇਮੋਨ ਸਾਡੇ ਪਿਆਰੇ ਅਤੇ ਨਾਲ ਦੇ ਕੰਮ ਕਰਨ ਵਾਲੇ ਨੂੰ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪੌਲੁਸ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹਾਂ ਅਤੇ ਭਰਾ ਤਿਮੋਥਿਉਸ ਵੱਲੋਂ। ਅੱਗੇ ਯੋਗ ਸਾਡੇ ਪਿਆਰੇ ਅਤੇ ਸਹਿਕਰਮੀ ਫਿਲੇਮੋਨ l See the chapterਪਵਿੱਤਰ ਬਾਈਬਲ (Revised Common Language North American Edition)1 ਪੌਲੁਸ ਦੇ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹੈ ਅਤੇ ਸਾਡੇ ਭਰਾ ਤਿਮੋਥਿਉਸ ਦੇ ਵੱਲੋਂ, ਸਾਡੇ ਪਿਆਰੇ ਮਿੱਤਰ ਅਤੇ ਸਾਥੀ ਸੇਵਕ ਫ਼ਿਲੇਮੋਨ ਨੂੰ, See the chapterਪੰਜਾਬੀ ਮੌਜੂਦਾ ਤਰਜਮਾ1 ਪੌਲੁਸ ਦੀ ਵੱਲੋਂ, ਜੋ ਮਸੀਹ ਯਿਸ਼ੂ ਦੀ ਸੇਵਾ ਖ਼ਾਤਰ ਕੈਦ ਵਿੱਚ ਹੈ, ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ। ਇਹ ਪੱਤਰ ਸਾਡੇ ਪਿਆਰੇ ਮਿੱਤਰ ਅਤੇ ਖੁਸ਼ਖ਼ਬਰੀ ਦੇ ਕੰਮ ਵਿੱਚ ਸਾਥੀ-ਕਰਮਚਾਰੀ ਫਿਲੇਮੋਨ ਨੂੰ। See the chapterਪਵਿੱਤਰ ਬਾਈਬਲ1 ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭਕਾਮਨਾਵਾਂ। ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਿਲੇਮੋਨ ਨੂੰ। See the chapter |