ਫਿਲੇਮੋਨ 1:11 - Punjabi Standard Bible11 ਇੱਕ ਸਮੇਂ ਉਹ ਤੇਰੇ ਲਈ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਉਹ ਤੇਰੇ ਅਤੇ ਮੇਰੇ ਦੋਹਾਂ ਦੇ ਲਈ ਉਪਯੋਗੀ ਹੈ। See the chapterਪਵਿੱਤਰ ਬਾਈਬਲ O.V. Bible (BSI)11 ਜਿਹੜਾ ਅੱਗੇ ਤੇਰੇ ਕਿਸੇ ਕੰਮ ਦਾ ਨਾ ਸੀ ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਿਹੜਾ ਪਹਿਲਾਂ ਤੇਰੇ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)11 ਪਹਿਲਾਂ ਉਹ ਤੇਰੇ ਕਿਸੇ ਕੰਮ ਦਾ ਨਹੀਂ ਸੀ ਪਰ ਹੁਣ ਤੇਰੇ ਅਤੇ ਮੇਰੇ, ਦੋਨਾਂ ਦੇ ਲਈ ਲਾਭਦਾਇਕ ਹੈ । See the chapterਪੰਜਾਬੀ ਮੌਜੂਦਾ ਤਰਜਮਾ11 ਪਹਿਲਾਂ ਉਹ ਤੇਰੇ ਲਈ ਬੇਕਾਰ ਸੀ, ਪਰ ਹੁਣ ਉਹ ਤੇਰੇ ਅਤੇ ਮੇਰੇ ਲਈ ਲਾਭਦਾਇਕ ਹੋ ਗਿਆ ਹੈ। See the chapterਪਵਿੱਤਰ ਬਾਈਬਲ11 ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ। See the chapter |