Online Bible

- Advertisements -




ਫਿਲੇਮੋਨ 1:15 - Punjabi Standard Bible

15 ਕੀ ਜਾਣੀਏ ਜੋ ਉਹ ਕੁਝ ਸਮੇਂ ਲਈ ਇਸੇ ਕਰਕੇ ਤੇਰੇ ਤੋਂ ਅਲੱਗ ਹੋਇਆ ਸੀ ਤਾਂਕਿ ਸਦਾ ਤੇਰੇ ਕੋਲ ਰਹੇ,

See the chapter Copy

ਪਵਿੱਤਰ ਬਾਈਬਲ O.V. Bible (BSI)

15 ਕਿਉਂ ਜੋ ਕੀ ਜਾਣੀਏ ਭਈ ਉਹ ਥੋੜਾ ਚਿਰ ਇਸ ਲਈ ਤੈਥੋਂ ਅੱਡ ਹੋਇਆ ਭਈ ਉਹ ਸਦਾ ਤੇਰਾ ਹੀ ਬਣਿਆ ਰਹੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਕਿਉਂ ਜੋ ਕੀ ਜਾਣੀਏ ਭਈ ਉਹ ਥੋੜ੍ਹਾ ਚਿਰ ਇਸ ਲਈ ਤੇਰੇ ਤੋਂ ਅਲੱਗ ਹੋਇਆ, ਤਾਂ ਕਿ ਉਹ ਸਦਾ ਤੇਰੇ ਨਜਦੀਕ ਰਹੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਸ਼ਾਇਦ ਉਨੇਸਿਮੁਸ ਇਸੇ ਲਈ ਤੇਰੇ ਤੋਂ ਕੁਝ ਸਮੇਂ ਦੇ ਲਈ ਵੱਖ ਕੀਤਾ ਗਿਆ ਸੀ ਕਿ ਉਹ ਤੇਰੇ ਕੋਲ ਹਮੇਸ਼ਾ ਦੇ ਲਈ ਵਾਪਸ ਆ ਜਾਵੇ

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਸ਼ਾਇਦ ਇਸਦਾ ਕਾਰਨ ਕਿ ਉਹ ਤੇਰੇ ਕੋਲੋ ਥੋੜੇ ਸਮੇਂ ਲਈ ਵੱਖ ਹੋ ਗਿਆ ਸੀ ਕਿ ਉਹ ਸਦਾ ਤੇਰੇ ਨਜ਼ਦੀਕ ਰਹੇ।

See the chapter Copy

ਪਵਿੱਤਰ ਬਾਈਬਲ

15 ਥੋੜੇ ਪਲਾਂ ਲਈ ਓਨੇਸਿਮੁਸ ਤੁਹਾਡੇ ਕੋਲੋਂ ਵੱਖ ਹੋ ਗਿਆ ਸੀ। ਹੋ ਸੱਕਦਾ ਹੈ ਕਿ ਅਜਿਹਾ ਇਸ ਲਈ ਵਾਪਰਿਆ ਤਾਂ ਜੋ ਉਹ ਚੰਗੇ ਲਈ ਤੁਹਾਡੇ ਕੋਲ ਵਾਪਸ ਆ ਸੱਕੇ,

See the chapter Copy




ਫਿਲੇਮੋਨ 1:15

Follow us:

Advertisements


Advertisements