Online Bible

- Advertisements -




ਫਿਲੇਮੋਨ 1:23 - Punjabi Standard Bible

23 ਇਪਫ੍ਰਾਸ ਜਿਹੜਾ ਮਸੀਹ ਯਿਸੂ ਵਿੱਚ ਮੇਰਾ ਸੰਗੀ ਕੈਦੀ ਹੈ, ਤੈਨੂੰ ਸਲਾਮ ਕਹਿੰਦਾ ਹੈ

See the chapter Copy

ਪਵਿੱਤਰ ਬਾਈਬਲ O.V. Bible (BSI)

23 ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ ਤੇਰੀ ਸੁਖ ਸਾਂਦ ਪੁੱਛਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ,

See the chapter Copy

ਪਵਿੱਤਰ ਬਾਈਬਲ (Revised Common Language North American Edition)

23 ਇਪਫ਼ਰਾਸ ਜਿਹੜਾ ਮੇਰੇ ਨਾਲ ਇਸ ਸਮੇਂ ਮਸੀਹ ਯਿਸੂ ਦੀ ਖ਼ਾਤਰ ਕੈਦ ਵਿੱਚ ਹੈ,

See the chapter Copy

ਪੰਜਾਬੀ ਮੌਜੂਦਾ ਤਰਜਮਾ

23 ਇਪਫ੍ਰਾਸ, ਮਸੀਹ ਯਿਸ਼ੂ ਵਿੱਚ ਮੇਰਾ ਸਾਥੀ ਕੈਦੀ, ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ।

See the chapter Copy

ਪਵਿੱਤਰ ਬਾਈਬਲ

23 ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹੈ।

See the chapter Copy




ਫਿਲੇਮੋਨ 1:23

Follow us:

Advertisements


Advertisements