ਫਿਲੇਮੋਨ 1:24 - Punjabi Standard Bible24 ਅਤੇ ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਵੀ ਜੋ ਮੇਰੇ ਸਹਿਕਰਮੀ ਹਨ। See the chapterਪਵਿੱਤਰ ਬਾਈਬਲ O.V. Bible (BSI)24 ਨਾਲੇ ਮਰਕੁਸ ਅਤੇ ਅਰਿਸਤਰਖੁਸ ਅਤੇ ਦੇਮਾਸ ਅਤੇ ਲੂਕਾ ਜੋ ਮੇਰੇ ਨਾਲ ਦੇ ਕੰਮ ਕਰਨ ਵਾਲੇ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਅਤੇ ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਜੋ ਮੇਰੇ ਨਾਲ ਦੇ ਸਹਿਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ। See the chapterਪਵਿੱਤਰ ਬਾਈਬਲ (Revised Common Language North American Edition)24 ਇਸ ਦੇ ਨਾਲ ਹੀ ਮਰਕੁਸ, ਅਰਿਸਤਰਖੁਸ, ਦੇਮਾਸ, ਲੂਕਾ ਅਤੇ ਉਹ ਜਿਹੜੇ ਸੇਵਾ ਵਿੱਚ ਮੇਰੇ ਸਾਥੀ ਹਨ, ਤੈਨੂੰ ਨਮਸਕਾਰ ਕਹਿੰਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ24 ਅਤੇ ਇਸੇ ਤਰ੍ਹਾਂ ਮਾਰਕਸ, ਅਰਿਸਤਰਖੁਸ, ਦੇਮਾਸ ਅਤੇ ਲੂਕਸ, ਜੋ ਮੇਰੇ ਨਾਲ ਦੇ ਸਹਿ-ਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ। See the chapterਪਵਿੱਤਰ ਬਾਈਬਲ24 ਮਰਕੁਸ, ਅਰਿਸਤਰੱਖੁਸ, ਦੇਮਾਸ ਅਤੇ ਲੂਕਾ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਹ ਮੇਰੇ ਨਾਲ ਕੰਮ ਕਰਦੇ ਹਨ। See the chapter |