Online Bible

- Advertisements -




ਫ਼ਿਲਿੱਪੈ 1:11 - Punjabi Standard Bible

11 ਅਤੇ ਪਰਮੇਸ਼ਰ ਦੀ ਮਹਿਮਾ ਤੇ ਉਸਤਤ ਲਈ ਯਿਸੂ ਮਸੀਹ ਦੇ ਰਾਹੀਂ ਧਾਰਮਿਕਤਾ ਦੇ ਫਲ ਨਾਲ ਭਰਪੂਰ ਹੋ ਜਾਓ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਅਤੇ ਧਰਮ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ ਭਰੇ ਹੋਏ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਪਰਮੇਸ਼ਰ ਦੀ ਮਹਿਮਾ ਅਤੇ ਉਸਤਤ ਦੇ ਲਈ ਉਸ ਭਲਾਈ ਦਾ ਫਲ ਪੈਦਾ ਕਰੋ ਜਿਹੜਾ ਕੇਵਲ ਯਿਸੂ ਮਸੀਹ ਤੋਂ ਮਿਲ ਸਕਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਧਰਮ ਦੇ ਫਲ ਨਾਲ ਭਰਿਆ ਹੋਇਆ ਜੋ ਯਿਸ਼ੂ ਮਸੀਹ ਦੁਆਰਾ ਆਉਂਦਾ ਹੈ ਪਰਮੇਸ਼ਵਰ ਦੀ ਮਹਿਮਾ ਅਤੇ ਉਸਤਤ ਹੋਵੇ।

See the chapter Copy

ਪਵਿੱਤਰ ਬਾਈਬਲ

11 ਤੁਸੀਂ ਯਿਸੂ ਮਸੀਹ ਦੀ ਸਹਾਇਤਾ ਨਾਲ ਪਰਮੇਸ਼ੁਰ ਨੂੰ ਮਹਿਮਾ ਅਤੇ ਉਸਤਤਿ ਲਿਆਉਣ ਲਈ ਚੰਗੀਆਂ ਕਰਨੀਆਂ ਕਰ ਸੱਕੋਂ।

See the chapter Copy




ਫ਼ਿਲਿੱਪੈ 1:11

Follow us:

Advertisements


Advertisements