ਫ਼ਿਲਿੱਪੈ 1:14 - Punjabi Standard Bible14 ਅਤੇ ਮੇਰੇ ਕੈਦ ਹੋਣ ਕਰਕੇ ਜ਼ਿਆਦਾਤਰ ਭਾਈਆਂ ਨੂੰ ਜਿਹੜੇ ਪ੍ਰਭੂ ਵਿੱਚ ਹਨ, ਹੌਸਲਾ ਮਿਲਿਆ ਹੈ ਅਤੇ ਉਹ ਨਿਡਰ ਹੋ ਕੇ ਵਚਨ ਸੁਣਾਉਣ ਲਈ ਹੋਰ ਵੀ ਜ਼ਿਆਦਾ ਦਲੇਰ ਹੋਏ ਹਨ। See the chapterਪਵਿੱਤਰ ਬਾਈਬਲ O.V. Bible (BSI)14 ਅਰ ਬਹੁਤੇ ਜੋ ਪ੍ਰਭੁ ਵਿਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਨਿਧੜਕ ਬਚਨ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ। See the chapterਪਵਿੱਤਰ ਬਾਈਬਲ (Revised Common Language North American Edition)14 ਮੇਰੀ ਕੈਦ ਦੇ ਰਾਹੀਂ ਬਹੁਤ ਸਾਰੇ ਹੋਰ ਮਸੀਹੀ ਭਰਾਵਾਂ ਅਤੇ ਭੈਣਾਂ ਨੂੰ ਨਿਡਰਤਾ ਅਤੇ ਦਲੇਰੀ ਨਾਲ ਪਰਮੇਸ਼ਰ ਦੇ ਸ਼ੁਭ ਸਮਾਚਾਰ ਨੂੰ ਸੁਣਾਉਣ ਦਾ ਉਤਸ਼ਾਹ ਮਿਲਿਆ ਹੈ । See the chapterਪੰਜਾਬੀ ਮੌਜੂਦਾ ਤਰਜਮਾ14 ਅਤੇ ਮੇਰੇ ਕੈਦ ਦੇ ਕਾਰਨ, ਬਹੁਤ ਸਾਰੇ ਮਸੀਹ ਭੈਣ-ਭਰਾ ਪ੍ਰਭੂ ਵਿੱਚ ਦਲੇਰ ਹੋ ਗਏ ਹਨ ਅਤੇ ਬਿਨਾਂ ਕਿਸੇ ਡਰ ਦੇ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਦੀ ਹਿੰਮਤ ਕਰਦੇ ਹਨ। See the chapterਪਵਿੱਤਰ ਬਾਈਬਲ14 ਕਿਉਂ ਕਿ ਮੈਂ ਕੈਦ ਵਿੱਚ ਹਾਂ, ਪ੍ਰਭੂ ਵਿੱਚ ਬਹੁਤ ਸਾਰੇ ਭਰਾ ਮਸੀਹ ਬਾਰੇ ਸੰਦੇਸ਼ ਨੂੰ ਹੋਰ ਵੱਧੇਰੇ ਹੌਂਸਲੇ ਅਤੇ ਦਲੇਰ ਹੋਕੇ ਬੋਲਣ ਨੂੰ ਤਿਆਰ ਹਨ। See the chapter |