ਫ਼ਿਲਿੱਪੈ 1:15 - Punjabi Standard Bible15 ਕੁਝ ਤਾਂ ਈਰਖਾ ਅਤੇ ਵਿਰੋਧ ਦੇ ਕਾਰਨ ਮਸੀਹ ਦਾ ਪ੍ਰਚਾਰ ਕਰਦੇ ਹਨ, ਪਰ ਕਈ ਨੇਕ ਇਰਾਦੇ ਨਾਲ ਕਰਦੇ ਹਨ See the chapterਪਵਿੱਤਰ ਬਾਈਬਲ O.V. Bible (BSI)15 ਕਈ ਤਾਂ ਖਾਰ ਅਤੇ ਝਗੜੇ ਨਾਲ ਅਰ ਕਈ ਭਲੀ ਮਨਸ਼ਾ ਨਾਲ ਭੀ ਮਸੀਹ ਦਾ ਪਰਚਾਰ ਕਰਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਕਈ ਤਾਂ ਖਾਰ ਅਤੇ ਝਗੜੇ ਨਾਲ ਅਤੇ ਕਈ ਭਲੀ ਮਨਸ਼ਾ ਨਾਲ ਵੀ ਮਸੀਹ ਦਾ ਪਰਚਾਰ ਕਰਦੇ ਹਨ। See the chapterਪਵਿੱਤਰ ਬਾਈਬਲ (Revised Common Language North American Edition)15 ਉਹਨਾਂ ਵਿੱਚੋਂ ਕੁਝ ਤਾਂ ਕੇਵਲ ਆਪਣੀ ਈਰਖਾ ਅਤੇ ਵਿਰੋਧੀ ਭਾਵਨਾਵਾਂ ਦੇ ਕਾਰਨ ਹੀ ਪ੍ਰਚਾਰ ਕਰਦੇ ਹਨ ਪਰ ਕੁਝ ਅਜਿਹੇ ਵੀ ਹਨ ਜਿਹੜੇ ਸੱਚੇ ਦਿਲ ਨਾਲ ਮਸੀਹ ਦਾ ਪ੍ਰਚਾਰ ਕਰਦੇ ਹਨ See the chapterਪੰਜਾਬੀ ਮੌਜੂਦਾ ਤਰਜਮਾ15 ਇਹ ਸੱਚ ਹੈ ਕਿ ਕੁਝ ਈਰਖਾ ਅਤੇ ਦੁਸ਼ਮਣੀ ਦੇ ਕਾਰਨ ਮਸੀਹ ਦਾ ਪ੍ਰਚਾਰ ਕਰਦੇ ਹਨ, ਪਰ ਦੂਸਰੇ ਸਦਭਾਵਨਾ ਦੇ ਕਾਰਨ। See the chapterਪਵਿੱਤਰ ਬਾਈਬਲ15 ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ। See the chapter |