ਫ਼ਿਲਿੱਪੈ 1:30 - Punjabi Standard Bible30 ਅਤੇ ਉਹੀ ਸੰਘਰਸ਼ ਕਰੋ ਜੋ ਤੁਸੀਂ ਮੈਨੂੰ ਕਰਦਿਆਂ ਵੇਖਿਆ ਅਤੇ ਹੁਣ ਵੀ ਕਰਦਿਆਂ ਸੁਣਦੇ ਹੋ। See the chapterਪਵਿੱਤਰ ਬਾਈਬਲ O.V. Bible (BSI)30 ਅਤੇ ਤੁਸੀਂ ਉਹੋ ਜਿਹਾ ਜਤਨ ਕਰੋ ਜੋ ਤੁਸਾਂ ਮੈਨੂੰ ਕਰਦਿਆਂ ਡਿੱਠਾ ਅਤੇ ਹੁਣ ਵੀ ਸੁਣਦੇ ਹੋ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਅਤੇ ਤੁਸੀਂ ਇਹੋ ਜਿਹਾ ਜਤਨ ਕਰੋ ਜੋ ਤੁਸੀਂ ਮੈਨੂੰ ਕਰਦਿਆਂ ਡਿੱਠਾ ਅਤੇ ਹੁਣ ਵੀ ਸੁਣਦੇ ਹੋ। See the chapterਪਵਿੱਤਰ ਬਾਈਬਲ (Revised Common Language North American Edition)30 ਕਿਉਂਕਿ ਤੁਸੀਂ ਉਹ ਹੀ ਸੰਘਰਸ਼ ਕਰ ਰਹੇ ਹੋ ਜੋ ਤੁਸੀਂ ਮੈਨੂੰ ਕਰਦੇ ਦੇਖਿਆ ਹੈ ਅਤੇ ਹੁਣ ਤੁਸੀਂ ਸੁਣ ਰਹੇ ਹੋ, ਮੈਂ ਅਜੇ ਵੀ ਉਹ ਹੀ ਸੰਘਰਸ਼ ਕਰ ਰਿਹਾ ਹਾਂ । See the chapterਪੰਜਾਬੀ ਮੌਜੂਦਾ ਤਰਜਮਾ30 ਕਿਉਂਕਿ ਤੁਸੀਂ ਉਸੇ ਸੰਘਰਸ਼ ਵਿੱਚੋਂ ਲੰਘ ਰਹੇ ਹੋ ਜੋ ਤੁਸੀਂ ਮੇਰੇ ਉੱਤੇ ਵੇਖਿਆ ਸੀ, ਅਤੇ ਹੁਣ ਸੁਣੋ ਕਿ ਮੇਰੇ ਕੋਲ ਅਜੇ ਵੀ ਹੈ। See the chapterਪਵਿੱਤਰ ਬਾਈਬਲ30 ਤੁਸੀਂ ਉਹ ਜੱਦੋਂ-ਜਹਿਦ ਵੇਖੀ ਜੋ ਮੈਂ ਕੀਤੀ, ਅਤੇ ਅਜੇ ਵੀ ਤੁਸੀਂ ਉਨ੍ਹਾਂ ਸੰਘਰਸ਼ਾਂ ਬਾਰੇ ਸੁਣਦੇ ਹੋ ਜੋ ਮੈਨੂੰ ਹਨ। ਤੁਸੀਂ ਖੁਦ ਉਨ੍ਹਾਂ ਸੰਘਰਸ਼ਾਂ ਰਾਹੀਂ ਲੰਘ ਰਹੇ ਹੋ। See the chapter |