ਫ਼ਿਲਿੱਪੈ 1:5 - Punjabi Standard Bible5 ਕਿਉਂਕਿ ਤੁਸੀਂ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਖੁਸ਼ਖ਼ਬਰੀ ਸੁਣਾਉਣ ਵਿੱਚ ਮੇਰੇ ਸਾਂਝੀ ਰਹੇ। See the chapterਪਵਿੱਤਰ ਬਾਈਬਲ O.V. Bible (BSI)5 ਇਸ ਲਈ ਜੋ ਤੁਸੀਂ ਪਹਿਲੇ ਦਿਨੋਂ ਹੁਣ ਤੀਕੁਰ ਖੁਸ਼ ਖਬਰੀ ਦੇ ਫੈਲਾਉਣ ਵਿੱਚ ਸਾਂਝੀ ਰਹੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਸ ਲਈ ਜੋ ਤੁਸੀਂ ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖਬਰੀ ਦੇ ਫੈਲਾਉਣ ਵਿੱਚ ਮੇਰੇ ਸਾਂਝੀ ਰਹੇ। See the chapterਪਵਿੱਤਰ ਬਾਈਬਲ (Revised Common Language North American Edition)5 ਕਿਉਂਕਿ ਪਹਿਲੇ ਦਿਨ ਤੋਂ ਲੈ ਕੇ ਇਸ ਸਮੇਂ ਤੱਕ ਤੁਸੀਂ ਸ਼ੁਭ ਸਮਾਚਾਰ ਦੇ ਪ੍ਰਚਾਰ ਵਿੱਚ ਮੇਰੇ ਸਾਂਝੀ ਰਹੇ ਹੋ । See the chapterਪੰਜਾਬੀ ਮੌਜੂਦਾ ਤਰਜਮਾ5 ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖ਼ਬਰੀ ਵਿੱਚ ਤੁਹਾਡੀ ਭਾਈਵਾਲੀ ਦੇ ਕਾਰਨ, See the chapterਪਵਿੱਤਰ ਬਾਈਬਲ5 ਮੈਂ ਉਸ ਸਹਾਇਤਾ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹੜੀ ਤੁਸੀਂ ਉਸ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਖੁਸ਼ਖਬਰੀ ਫ਼ੈਲਾਉਣ ਵਿੱਚ ਕੀਤੀ ਹੈ। See the chapter |