ਫ਼ਿਲਿੱਪੈ 1:9 - Punjabi Standard Bible9 ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਪ੍ਰੇਮ ਸੰਪੂਰਨ ਗਿਆਨ ਅਤੇ ਸਾਰੀ ਸਮਝ ਨਾਲ ਹੋਰ ਜ਼ਿਆਦਾ ਵਧਦਾ ਜਾਵੇ See the chapterਪਵਿੱਤਰ ਬਾਈਬਲ O.V. Bible (BSI)9 ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪ੍ਰੇਮ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ। See the chapterਪਵਿੱਤਰ ਬਾਈਬਲ (Revised Common Language North American Edition)9 ਮੇਰੀ ਪ੍ਰਾਰਥਨਾ ਇਹ ਹੈ ਕਿ ਤੁਹਾਡਾ ਪਿਆਰ ਹੋਰ ਜ਼ਿਆਦਾ ਵੱਧਦਾ ਜਾਵੇ ਅਤੇ ਤੁਸੀਂ ਸੰਪੂਰਨ ਗਿਆਨ ਅਤੇ ਸਾਰੀ ਸਮਝ ਨਾਲ ਭਰਪੂਰ ਹੁੰਦੇ ਜਾਵੋ See the chapterਪੰਜਾਬੀ ਮੌਜੂਦਾ ਤਰਜਮਾ9 ਅਤੇ ਇਹ ਮੇਰੀ ਪ੍ਰਾਰਥਨਾ ਹੈ: ਕਿ ਤੁਹਾਡਾ ਪਿਆਰ ਗਿਆਨ ਅਤੇ ਸੂਝ ਦੀ ਡੂੰਘਾਈ ਵਿੱਚ ਵੱਧ ਤੋਂ ਵੱਧ ਹੋਵੇ, See the chapterਪਵਿੱਤਰ ਬਾਈਬਲ9 ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ: ਤੁਹਾਡਾ ਪ੍ਰੇਮ ਵੱਧ ਤੋਂ ਵੱਧ ਵੱਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ; See the chapter |