Online Bible

- Advertisements -




ਫ਼ਿਲਿੱਪੈ 2:1 - Punjabi Standard Bible

1 ਸੋ ਜੇ ਮਸੀਹ ਵਿੱਚ ਕੁਝ ਸ਼ਾਂਤੀ, ਪ੍ਰੇਮ ਦੀ ਕੁਝ ਤਸੱਲੀ, ਆਤਮਾ ਦੀ ਕੁਝ ਸੰਗਤੀ, ਕੁਝ ਪਿਆਰ ਅਤੇ ਤਰਸ ਹੈ

See the chapter Copy

ਪਵਿੱਤਰ ਬਾਈਬਲ O.V. Bible (BSI)

1 ਸੋ ਜੋ ਮਸੀਹ ਵਿੱਚ ਕੁਝ ਦਿਲਾਸਾ, ਜੇ ਪ੍ਰੇਮ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਇਸ ਲਈ ਜੇਕਰ ਤੁਹਾਨੂੰ ਮਸੀਹ ਵਿੱਚ ਕੁਝ ਉਤਸ਼ਾਹ ਅਤੇ ਉਹਨਾਂ ਦੇ ਪਿਆਰ ਤੋਂ ਕੁਝ ਦਿਲਾਸਾ ਮਿਲਦਾ ਹੈ, ਜੇਕਰ ਆਤਮਾ ਦੀ ਸਾਂਝ, ਜੇਕਰ ਪਿਆਰ ਅਤੇ ਦਇਆ ਹੈ

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਜੇ ਤੁਹਾਨੂੰ ਮਸੀਹ ਦੇ ਨਾਲ ਏਕਤਾ ਵਿੱਚ ਰਹਿਣ ਲਈ ਕੋਈ ਉਤਸ਼ਾਹ ਹੈ, ਜੇ ਉਸਦੇ ਪਿਆਰ ਤੋਂ ਕੋਈ ਦਿਲਾਸਾ, ਜੇ ਪਵਿੱਤਰ ਆਤਮਾ ਵਿੱਚ ਕੋਈ ਸਾਂਝੀ ਸਾਂਝ, ਜੇ ਕੋਈ ਕੋਮਲਤਾ ਅਤੇ ਹਮਦਰਦੀ ਹੈ,

See the chapter Copy

ਪਵਿੱਤਰ ਬਾਈਬਲ

1 ਕੀ ਮਸੀਹ ਵਿੱਚ ਤੁਸੀਂ ਮੇਰੀ ਖਾਤਿਰ ਕੋਈ ਕੰਮ ਕਰ ਸੱਕਦੇ ਹੋਂ? ਕੀ ਤੁਹਾਡਾ ਪਿਆਰ ਮੈਨੂੰ ਦਿਲਾਸਾ ਦੇਣਾ ਚਾਹੁੰਦਾ ਹੈ? ਕੀ ਅਸੀਂ ਪਵਿੱਤਰ ਆਤਮਾ ਵਿੱਚ ਇਕੱਠੇ ਭਾਗੀਦਾਰ ਹਾਂ? ਕੀ ਤੁਹਾਡੇ ਵਿੱਚ ਦਯਾ ਅਤੇ ਕਿਰਪਾ ਹੈ?

See the chapter Copy




ਫ਼ਿਲਿੱਪੈ 2:1

Follow us:

Advertisements


Advertisements