ਫ਼ਿਲਿੱਪੈ 2:14 - Punjabi Standard Bible14 ਬਿਨਾਂ ਬੁੜਬੁੜਾਏ ਅਤੇ ਬਿਨਾਂ ਬਹਿਸ ਕੀਤਿਆਂ ਸਭ ਕੁਝ ਕਰੋ, See the chapterਪਵਿੱਤਰ ਬਾਈਬਲ O.V. Bible (BSI)14 ਤੁਸੀਂ ਸੱਭੇ ਕੰਮ ਬੁੜ ਬੁੜ ਅਤੇ ਝਗੜੇ ਕਰਨ ਤੋਂ ਬਿਨਾ ਕਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ। See the chapterਪਵਿੱਤਰ ਬਾਈਬਲ (Revised Common Language North American Edition)14 ਹਰ ਕੰਮ ਬਿਨਾਂ ਬੁੜਬੜਾਏ ਅਤੇ ਬਿਨਾਂ ਬਹਿਸ ਦੇ ਕਰੋ See the chapterਪੰਜਾਬੀ ਮੌਜੂਦਾ ਤਰਜਮਾ14 ਬਿਨਾਂ ਕਿਸੇ ਬੁੜ-ਬੁੜਾਏ ਜਾਂ ਬਹਿਸ ਦੇ ਸਭ ਕੁਝ ਕਰੋ, See the chapterਪਵਿੱਤਰ ਬਾਈਬਲ14 ਸਾਰੇ ਕੰਮ ਬਿਨਾ ਸ਼ਿਕਾਇਤ ਜਾਂ ਦਲੀਲਬਾਜ਼ੀ ਕੀਤਿਆਂ ਕਰਨੇ ਜਾਰੀ ਰੱਖੋ। See the chapter |