Online Bible

- Advertisements -




ਫ਼ਿਲਿੱਪੈ 2:21 - Punjabi Standard Bible

21 ਸਭ ਆਪੋ-ਆਪਣੇ ਸੁਆਰਥ ਦੀ ਖੋਜ ਵਿੱਚ ਰਹਿੰਦੇ ਹਨ, ਨਾ ਕਿ ਯਿਸੂ ਮਸੀਹ ਦੀਆਂ ਗੱਲਾਂ ਦੀ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

21 ਹੋਰ ਸਾਰੇ ਕੇਵਲ ਆਪਣੇ ਹੀ ਭਲੇ ਦੀ ਚਿੰਤਾ ਕਰਦੇ ਹਨ, ਨਾ ਕਿ ਯਿਸੂ ਮਸੀਹ ਦੇ ਕੰਮ ਦੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

21 ਕਿਉਂਕਿ ਹਰ ਕੋਈ ਆਪਣੇ ਹਿੱਤਾਂ ਦੀ ਭਾਲ ਕਰਦਾ ਹੈ, ਨਾ ਕਿ ਯਿਸ਼ੂ ਮਸੀਹ ਦੇ।

See the chapter Copy

ਪਵਿੱਤਰ ਬਾਈਬਲ

21 ਹਰ ਕੋਈ ਆਪੋ ਆਪਣੇ ਮਾਮਲਿਆਂ ਵਿੱਚ ਹੀ ਦਿਲਚਸਪੀ ਲੈਂਦਾ ਹੈ ਕੋਈ ਵੀ ਮਸੀਹ ਯਿਸੂ ਦੇ ਕਾਰਜ ਵਿੱਚ ਦਿਲਚਸਪੀ ਨਹੀਂ ਲੈਂਦਾ।

See the chapter Copy




ਫ਼ਿਲਿੱਪੈ 2:21

Follow us:

Advertisements


Advertisements