Online Bible

- Advertisements -




ਫ਼ਿਲਿੱਪੈ 2:25 - Punjabi Standard Bible

25 ਪਰ ਮੈਂ ਇਪਾਫ਼ਰੋਦੀਤੁਸ ਨੂੰ ਜੋ ਮੇਰਾ ਭਾਈ, ਸਹਿਕਰਮੀ ਅਤੇ ਸੰਗੀ ਸਿਪਾਹੀ ਹੈ ਅਤੇ ਤੁਹਾਡਾ ਸੰਦੇਸ਼ਵਾਹਕ ਅਤੇ ਜ਼ਰੂਰਤ ਵਿੱਚ ਮੇਰੀ ਸੇਵਾ ਕਰਨ ਵਾਲਾ ਹੈ, ਤੁਹਾਡੇ ਕੋਲ ਭੇਜਣਾ ਜ਼ਰੂਰੀ ਸਮਝਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਪਰ ਇਪਾਫ਼ਰਦੀਤੁਸ ਜੋ ਮੇਰਾ ਭਰਾ ਅਤੇ ਮੇਰੇ ਨਾਲ ਦਾ ਕੰਮ ਕਰਨ ਵਾਲਾ ਅਤੇ ਮੇਰੇ ਨਾਲ ਹੀ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜਰੂਰੀ ਜਾਣਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਪਰ ਇਪਾਫ਼ਰੋਦੀਤੁਸ ਜੋ ਮੇਰਾ ਭਰਾ ਅਤੇ ਮੇਰਾ ਸਹਿਕਰਮੀ ਅਤੇ ਮੇਰੇ ਨਾਲ ਦਾ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜ਼ਰੂਰੀ ਜਾਣਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

25 ਪਰ ਮੈਂ ਇਹ ਵੀ ਜ਼ਰੂਰੀ ਸਮਝਦਾ ਹਾਂ ਕਿ ਇਪਾਫ਼ਰੋਦੀਤੁਸ ਨੂੰ ਤੁਹਾਡੇ ਕੋਲ ਵਾਪਸ ਭੇਜਾਂ ਜਿਹੜਾ ਮੇਰਾ ਭਰਾ, ਸਹਿਕਰਮੀ ਅਤੇ ਸਾਥੀ ਸਿਪਾਹੀ ਹੈ ਜਿਹੜਾ ਤੁਹਾਡਾ ਸੰਦੇਸ਼ਵਾਹਕ ਹੈ ਜਿਸ ਨੂੰ ਤੁਸੀਂ ਮੇਰੀ ਲੋੜ ਦੇ ਸਮੇਂ ਵਿੱਚ ਸੇਵਾ ਦੇ ਲਈ ਭੇਜਿਆ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

25 ਪਰ ਮੈਂ ਸੋਚਦਾ ਹਾਂ ਕਿ ਇਪਾਫ਼ਰੋਦੀਤੁਸ ਆਪਣੇ ਭਰਾ ਨੂੰ ਤੁਹਾਡੇ ਕੋਲ ਵਾਪਸ ਭੇਜਣਾ ਜ਼ਰੂਰੀ ਹੈ, ਜੋ ਮੇਰਾ ਸਾਥੀ-ਵਿਸ਼ਵਾਸੀ, ਸਹਿ-ਕਰਮੀ ਅਤੇ ਸਾਥੀ ਸਿਪਾਹੀ, ਜੋ ਤੁਹਾਡਾ ਸੰਦੇਸ਼ਵਾਹਕ ਵੀ ਹੈ, ਜਿਸ ਨੂੰ ਤੁਸੀਂ ਮੇਰੀਆਂ ਜ਼ਰੂਰਤਾਂ ਦੀ ਦੇਖਭਾਲ ਲਈ ਭੇਜਿਆ ਸੀ।

See the chapter Copy

ਪਵਿੱਤਰ ਬਾਈਬਲ

25 ਮੈਂ ਮਹਿਸੂਸ ਕੀਤਾ ਹੈ ਕਿ ਇਪਾਫ਼ਰੋਦੀਤੁਸ ਨੂੰ ਤੁਹਾਡੇ ਕੋਲ ਭੇਜਣਾ ਜ਼ਰੂਰੀ ਹੈ। ਉਹ ਮਸੀਹ ਵਿੱਚ ਮੇਰਾ ਭਰਾ, ਇੱਕ ਸਾਥੀ ਸੈਨਿਕ ਅਤੇ ਮਸੀਹ ਦੀ ਸੈਨਾ ਵਿੱਚ ਇੱਕ ਸਹ ਕਰਮਚਾਰੀ ਹੈ। ਜਦੋਂ ਮੈਂ ਜ਼ਰੂਰਤ ਵਿੱਚ ਸੀ, ਤੁਸੀਂ ਉਸ ਨੂੰ ਮੇਰੀਆਂ ਲੋੜਾਂ ਦਾ ਖਿਆਲ ਰੱਖਣ ਲਈ ਭੇਜਿਆ ਸੀ।

See the chapter Copy




ਫ਼ਿਲਿੱਪੈ 2:25

Follow us:

Advertisements


Advertisements