Online Bible

- Advertisements -




ਫ਼ਿਲਿੱਪੈ 2:30 - Punjabi Standard Bible

30 ਕਿਉਂਕਿ ਉਹ ਮਸੀਹ ਦੇ ਕੰਮ ਦੀ ਖਾਤਰ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਮੌਤ ਦੇ ਮੂੰਹ ਵਿੱਚ ਪਹੁੰਚ ਗਿਆ, ਤਾਂਕਿ ਮੇਰੇ ਪ੍ਰਤੀ ਤੁਹਾਡੀ ਸੇਵਾ ਵਿੱਚ ਜੋ ਕਮੀ ਰਹਿ ਗਈ ਸੀ ਉਸ ਨੂੰ ਪੂਰਾ ਕਰੇ।

See the chapter Copy

ਪਵਿੱਤਰ ਬਾਈਬਲ O.V. Bible (BSI)

30 ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਟਹਿਲ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਿਆਂ ਕਰਨ ਲਈ ਓਨ ਆਪਣੀ ਜਾਨ ਤਲੀ ਉੱਤੇ ਧਰੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਸੇਵਾ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਾ ਕਰਨ ਲਈ ਉਸ ਨੇ ਆਪਣੀ ਜਾਨ ਤਲੀ ਉੱਤੇ ਧਰੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

30 ਕਿਉਂਕਿ ਉਹ ਮਸੀਹ ਦੀ ਸੇਵਾ ਦੇ ਲਈ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਮੌਤ ਦੇ ਮੂੰਹ ਤੱਕ ਪਹੁੰਚ ਗਿਆ ਸੀ ਤਾਂ ਜੋ ਮੇਰੇ ਲਈ ਤੁਹਾਡੀ ਸੇਵਾ ਵਿੱਚ ਜਿਹੜੀ ਕਮੀ ਰਹਿ ਗਈ ਸੀ ਉਸ ਨੂੰ ਪੂਰਾ ਕਰ ਸਕੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

30 ਕਿਉਂਕਿ ਉਹ ਲਗਭਗ ਮਸੀਹ ਦੇ ਕੰਮ ਲਈ ਮਰ ਗਿਆ ਸੀ। ਉਸਨੇ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਉਸ ਸਹਾਇਤਾ ਦੀ ਭਰਪਾਈ ਕੀਤੀ ਜੋ ਤੁਸੀਂ ਖੁਦ ਮੈਨੂੰ ਨਹੀਂ ਦੇ ਸਕਦੇ।

See the chapter Copy

ਪਵਿੱਤਰ ਬਾਈਬਲ

30 ਉਸ ਨੂੰ ਸਤਿਕਾਰਿਆ ਜਾਣਾ ਚਾਹੀਦਾ ਕਿਉਂਕਿ ਉਸ ਨੇ ਮਸੀਹ ਦੀ ਖਾਤਿਰ ਆਪਣੇ ਪ੍ਰਾਣ ਦੇਣ ਜਿੰਨਾ ਕੰਮ ਕੀਤਾ। ਉਸ ਨੇ ਮੇਰੀ ਸਹਾਇਤਾ ਕਰਨ ਲਈ ਆਪਣੇ ਖੁਦ ਦੇ ਪ੍ਰਾਣ ਵੀ ਖਤਰੇ ਵਿੱਚ ਪਾ ਦਿੱਤੇ। ਤੁਸੀਂ ਆਜਿਹੀ ਸਹਾਇਤਾ ਮੇਰੀ ਖਾਤਿਰ ਨਹੀਂ ਕਰ ਸੱਕੇ।

See the chapter Copy




ਫ਼ਿਲਿੱਪੈ 2:30

Follow us:

Advertisements


Advertisements