ਫ਼ਿਲਿੱਪੈ 3:14 - Punjabi Standard Bible14 ਮੈਂ ਨਿਸ਼ਾਨੇ ਵੱਲ ਵਧਦਾ ਜਾਂਦਾ ਹਾਂ ਤਾਂਕਿ ਮਸੀਹ ਯਿਸੂ ਵਿੱਚ ਪਰਮੇਸ਼ਰ ਦੀ ਸਵਰਗੀ ਬੁਲਾਹਟ ਦੇ ਇਨਾਮ ਨੂੰ ਪ੍ਰਾਪਤ ਕਰਾਂ। See the chapterਪਵਿੱਤਰ ਬਾਈਬਲ O.V. Bible (BSI)14 ਨਿਸ਼ਾਨੇ ਵੱਲ ਦੱਬੀ ਜਾਂਦਾ ਹਾਂ ਭਈ ਉਸ ਉੱਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ। See the chapterਪਵਿੱਤਰ ਬਾਈਬਲ (Revised Common Language North American Edition)14 ਮੈਂ ਪਰਮੇਸ਼ਰ ਦੇ ਸੱਦੇ ਦੇ ਅਨੁਸਾਰ ਮਸੀਹ ਯਿਸੂ ਵਿੱਚ ਅਨੰਤ ਜੀਵਨ ਦੇ ਇਨਾਮ ਦੀ ਪ੍ਰਾਪਤੀ ਦੇ ਲਈ ਨਿਸ਼ਾਨੇ ਵੱਲ ਦੌੜ ਰਿਹਾ ਹਾਂ । See the chapterਪੰਜਾਬੀ ਮੌਜੂਦਾ ਤਰਜਮਾ14 ਮੈਂ ਉਸ ਇਨਾਮ ਨੂੰ ਜਿੱਤਣ ਲਈ ਨਿਸ਼ਾਨੇ ਵੱਲ ਅੱਗੇ ਵਧਦਾ ਜਾ ਰਿਹਾ ਹਾਂ ਜਿਸਦੇ ਲਈ ਪਰਮੇਸ਼ਵਰ ਨੇ ਮੈਨੂੰ ਮਸੀਹ ਯਿਸ਼ੂ ਵਿੱਚ ਸਵਰਗ ਵੱਲ ਬੁਲਾਇਆ ਹੈ। See the chapterਪਵਿੱਤਰ ਬਾਈਬਲ14 ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ। See the chapter |