ਫ਼ਿਲਿੱਪੈ 4:1 - Punjabi Standard Bible1 ਇਸ ਲਈ, ਹੇ ਮੇਰੇ ਪਿਆਰੇ ਭਾਈਓ, ਤੁਸੀਂ ਜਿਨ੍ਹਾਂ ਨੂੰ ਮੈਂ ਲੋਚਦਾ ਹਾਂ ਮੇਰਾ ਅਨੰਦ ਅਤੇ ਮੇਰਾ ਤਾਜ ਹੋ; ਹੇ ਪਿਆਰਿਓ, ਪ੍ਰਭੂ ਵਿੱਚ ਇਸੇ ਤਰ੍ਹਾਂ ਦ੍ਰਿੜ੍ਹ ਰਹੋ। See the chapterਪਵਿੱਤਰ ਬਾਈਬਲ O.V. Bible (BSI)1 ਸੋ ਹੇ ਮੇਰੇ ਪਿਆਰੇ ਭਰਾਵੋ, ਜਿਨ੍ਹਾਂ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਏਸੇ ਤਰਾਂ, ਹੇ ਪਿਆਰਿਓ, ਪ੍ਰਭੁ ਵਿੱਚ ਦ੍ਰਿੜ੍ਹ ਰਹੋ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ। See the chapterਪਵਿੱਤਰ ਬਾਈਬਲ (Revised Common Language North American Edition)1 ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਮੇਰੇ ਮਨ ਵਿੱਚ ਤੁਹਾਡੇ ਲਈ ਬਹੁਤ ਪਿਆਰ ਅਤੇ ਤਾਂਘ ਹੈ । ਤੁਸੀਂ ਮੇਰਾ ਅਨੰਦ ਅਤੇ ਮੇਰਾ ਮੁਕਟ ਹੋ । ਇਸ ਲਈ ਮੇਰੇ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਪੱਕੇ ਰਹੋ । See the chapterਪੰਜਾਬੀ ਮੌਜੂਦਾ ਤਰਜਮਾ1 ਹੇ ਮੇਰੇ ਭਰਾਵੋ ਅਤੇ ਭੈਣੋ, ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੇਰੀ ਖੁਸ਼ੀ ਅਤੇ ਤਾਜ ਦੀ ਇੱਛਾ ਰੱਖਦਾ ਹਾਂ, ਹੇ ਪਿਆਰੇ ਮਿੱਤਰੋ, ਇਸ ਤਰੀਕੇ ਨਾਲ ਪ੍ਰਭੂ ਵਿੱਚ ਦ੍ਰਿੜ ਰਹੋ! See the chapterਪਵਿੱਤਰ ਬਾਈਬਲ1 ਮੇਰੇ ਪਿਆਰੇ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਪ੍ਰੇਮ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ। ਤੁਸੀਂ ਮੈਨੂੰ ਖੁਸ਼ੀ ਦਿਉ ਅਤੇ ਮੈਨੂੰ ਤੁਹਾਡੇ ਉੱਤੇ ਮਾਣ ਹੈ। ਜਿਵੇਂ ਮੈਂ ਤੁਹਾਨੂੰ ਕਿਹਾ ਸੀ, ਵਫ਼ਾਦਾਰੀ ਨਾਲ ਪ੍ਰਭੂ ਦਾ ਅਨੁਸਰਣ ਕਰਨਾ ਜਾਰੀ ਰੱਖੋ। See the chapter |