Online Bible

- Advertisements -




ਫ਼ਿਲਿੱਪੈ 4:18 - Punjabi Standard Bible

18 ਮੇਰੇ ਕੋਲ ਸਭ ਕੁਝ ਹੈ, ਸਗੋਂ ਭਰਪੂਰੀ ਨਾਲ ਹੈ। ਤੁਹਾਡੇ ਵੱਲੋਂ ਇਪਾਫ਼ਰੋਦੀਤੁਸ ਦੇ ਰਾਹੀਂ ਭੇਜੀਆਂ ਚੀਜ਼ਾਂ ਨੂੰ ਪ੍ਰਾਪਤ ਕਰਕੇ ਮੈਂ ਤ੍ਰਿਪਤ ਹੋ ਗਿਆ ਹਾਂ। ਉਹ ਚੀਜ਼ਾਂ ਇੱਕ ਮਧੁਰ ਸੁਗੰਧ ਅਤੇ ਇੱਕ ਪਰਵਾਨਯੋਗ ਬਲੀਦਾਨ ਹੈ ਜੋ ਪਰਮੇਸ਼ਰ ਨੂੰ ਭਾਉਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ ਮੈਂ ਭਰਪੂਰ ਹਾਂ ਕਿਉਂ ਜੋ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰਦੀਤੁਸ ਦੇ ਹੱਥੋਂ ਮਿਲੇ ਜੋ ਧੂਪ ਦੀ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਮੇਰੇ ਕੋਲ ਸਭ ਕੁਝ ਹੈ ਸਗੋਂ ਭਰਪੂਰੀ ਨਾਲ ਹੈ । ਤੁਹਾਡੇ ਵੱਲੋਂ ਇਪਾਫ਼ਰੋਦੀਤੁਸ ਦੇ ਰਾਹੀਂ ਭੇਜੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਕੇ ਮੈਂ ਸੰਤੁਸ਼ਟ ਹੋ ਗਿਆ ਹਾਂ । ਉਹ ਚੀਜ਼ਾਂ ਇੱਕ ਮਿੱਠੀ ਸੁਗੰਧ ਅਤੇ ਪ੍ਰਵਾਨਯੋਗ ਬਲੀਦਾਨ ਹਨ ਜਿਹੜੀਆਂ ਪਰਮੇਸ਼ਰ ਨੂੰ ਭਾਉਂਦੀਆਂ ਹਨ

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਅਤੇ ਮੇਰੇ ਕੋਲ ਕਾਫ਼ੀ ਜ਼ਿਆਦਾ ਹੈ। ਮੈਂ ਬਹੁਤ ਜ਼ਿਆਦਾ ਭਰਪੂਰ ਹਾਂ, ਹੁਣ ਜਦੋਂ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ। ਉਹ ਇੱਕ ਖੁਸ਼ਬੂਦਾਰ ਭੇਟ, ਇੱਕ ਪ੍ਰਵਾਨਤ ਬਲੀਦਾਨ, ਪਰਮੇਸ਼ਵਰ ਨੂੰ ਪ੍ਰਸੰਨ ਕਰਨ ਵਾਲੇ ਹਨ।

See the chapter Copy

ਪਵਿੱਤਰ ਬਾਈਬਲ

18 ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵੱਧ ਹੈ। ਜਿਹੜੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋੜਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚੜ੍ਹਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸ ਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ।

See the chapter Copy




ਫ਼ਿਲਿੱਪੈ 4:18

Follow us:

Advertisements


Advertisements