Online Bible

- Advertisements -




ਪ੍ਰਕਾਸ਼ ਪੱਤਰ 1:11 - Punjabi Standard Bible

11 “ਜੋ ਕੁਝਤੂੰ ਵੇਖਦਾ ਹੈਂ ਉਸ ਨੂੰ ਇੱਕ ਪੁਸਤਕ ਵਿੱਚ ਲਿਖ ਅਤੇ ਸੱਤਾਂ ਕਲੀਸਿਆਵਾਂ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ ਭੇਜ।”

See the chapter Copy

ਪਵਿੱਤਰ ਬਾਈਬਲ O.V. Bible (BSI)

11 ਭਈ ਜੋ ਕੁਝ ਤੂੰ ਵੇਖਦਾ ਹੈ ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਂ ਨੂੰ ਘੱਲ ਦਿਹ ਅਰਥਾਤ ਅਫ਼ਸੁਸ ਨੂੰ, ਸਮੁਰਨੇ ਨੂੰ, ਪਰਗਮੁਮ ਨੂੰ, ਥੂਆਤੀਰੇ ਨੂੰ, ਸਾਰਦੀਸ ਨੂੰ, ਫ਼ਿਲਦਲਫ਼ੀਏ ਨੂੰ ਅਤੇ ਲਾਉਦਿਕੀਏ ਨੂੰ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਕਿ ਜੋ ਕੁਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 “ਜੋ ਕੁਝ ਤੂੰ ਦੇਖਦਾ ਹੈਂ ਉਸ ਨੂੰ ਇੱਕ ਸਕ੍ਰੋਲ ਵਿੱਚ ਲਿਖ ਅਤੇ ਇਹਨਾਂ ਸੱਤ ਕਲੀਸੀਯਾਵਾਂ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰਾ, ਸਾਰਦੀਸ, ਫ਼ਿਲਾਦੇਲਫ਼ੀਯਾ ਅਤੇ ਲਾਉਦੀਕਿਯਾ ਨੂੰ ਭੇਜ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਜਿਸ ਨੇ ਮੈਨੂੰ ਆਖਿਆ, “ਜੋ ਕੁਝ ਤੂੰ ਦੇਖ ਰਿਹਾ ਹੈ ਉਸ ਨੂੰ ਇੱਕ ਪੋਥੀ ਵਿੱਚ ਲਿਖ ਲੈ, ਅਤੇ ਸੱਤ ਕਲੀਸਿਆਵਾਂ ਨੂੰ ਭੇਜਦੇ; ਅਰਥਾਤ ਅਫ਼ਸੁਸ ਦੇ ਇਹਨਾਂ ਸਾਰੇ ਸ਼ਹਿਰਾਂ ਨੂੰ, ਸਮੁਰਨੇ ਨੂੰ, ਪਰਗਮੁਮ ਨੂੰ, ਥੂਆਤੀਰੇ ਨੂੰ, ਸਾਰਦੀਸ ਨੂੰ, ਫ਼ਿਲਦਲਫ਼ੀਏ ਨੂੰ ਅਤੇ ਲਾਉਦਿਕੀਏ ਨੂੰ।”

See the chapter Copy

ਪਵਿੱਤਰ ਬਾਈਬਲ

11 ਆਵਾਜ਼ ਨੇ ਆਖਿਆ, “ਉਹ ਸਾਰੀਆਂ ਗੱਲਾਂ ਜਿਹੜੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।”

See the chapter Copy




ਪ੍ਰਕਾਸ਼ ਪੱਤਰ 1:11

Follow us:

Advertisements


Advertisements