Online Bible

- Advertisements -




ਪ੍ਰਕਾਸ਼ ਪੱਤਰ 1:14 - Punjabi Standard Bible

14 ਉਸ ਦਾ ਸਿਰ ਅਤੇ ਵਾਲ ਉੱਨ ਵਾਂਗ ਚਿੱਟੇ ਅਤੇ ਬਰਫ਼ ਵਾਂਗ ਸਫ਼ੇਦ ਸਨ ਅਤੇ ਉਸ ਦੀਆਂ ਅੱਖਾਂ ਅੱਗ ਦੀ ਲਾਟ ਜਿਹੀਆਂ ਸਨ;

See the chapter Copy

ਪਵਿੱਤਰ ਬਾਈਬਲ O.V. Bible (BSI)

14 ਉਹ ਦਾ ਸਿਰ ਅਤੇ ਵਾਲ ਚਿੱਟੀ ਉੱਨ ਦੀ ਨਿਆਈਂ ਚਿੱਟੇ ਸਗੋਂ ਬਰਫ ਦੇ ਸਮਾਨ ਸਨ ਅਤੇ ਉਹ ਦੀਆਂ ਅੱਖੀਆਂ ਅਗਨੀ ਦੀ ਲਾਟ ਵਰਗੀਆਂ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਉਹ ਦਾ ਸਿਰ ਅਤੇ ਵਾਲ਼ ਉੱਨ ਦੇ ਵਾਂਗੂੰ ਚਿੱਟੇ ਸਗੋਂ ਬਰਫ਼ ਦੇ ਸਮਾਨ ਸਨ, ਅਤੇ ਉਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਉਹਨਾਂ ਦੇ ਸਿਰ ਦੇ ਵਾਲ ਉੱਨ ਦੀ ਤਰ੍ਹਾਂ ਅਤੇ ਬਰਫ਼ ਦੀ ਤਰ੍ਹਾਂ ਚਿੱਟੇ ਸਨ ਅਤੇ ਉਹਨਾਂ ਦੀਆਂ ਅੱਖਾਂ ਵਿੱਚ ਅੱਗ ਵਰਗੀ ਚਮਕ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਉਸ ਦੇ ਸਿਰ ਦੇ ਵਾਲ ਉੱਨ ਵਰਗੇ ਅਤੇ ਬਰਫ਼ ਵਰਗੇ ਚਿੱਟੇ ਸਨ, ਅਤੇ ਉਸ ਦੀਆਂ ਅੱਖਾਂ ਬਲਦੀ ਅੱਗ ਵਰਗੀਆਂ ਸਨ।

See the chapter Copy

ਪਵਿੱਤਰ ਬਾਈਬਲ

14 ਉਸਦਾ ਸਿਰ ਅਤੇ ਵਾਲ ਉੱਨ ਅਤੇ ਬਰਫ਼ ਵਾਂਗ ਚਿੱਟੇ ਸਨ। ਅਤੇ ਉਸਦੀਆਂ ਅੱਖਾਂ ਅੱਗ ਦੇ ਅੰਗਿਆਰਾਂ ਵਰਗੀਆਂ ਸਨ।

See the chapter Copy




ਪ੍ਰਕਾਸ਼ ਪੱਤਰ 1:14

Follow us:

Advertisements


Advertisements