Online Bible

- Advertisements -




ਪ੍ਰਕਾਸ਼ ਪੱਤਰ 1:19 - Punjabi Standard Bible

19 ਇਸ ਲਈ ਜੋ ਕੁਝ ਤੂੰ ਵੇਖਿਆ ਅਤੇ ਜੋ ਹੈ ਅਤੇ ਜੋ ਇਸ ਤੋਂ ਬਾਅਦ ਹੋਣ ਵਾਲਾ ਹੈ, ਉਹ ਲਿਖ ਲੈ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਇਸ ਲਈ ਜੋ ਕੁਝ ਤੈਂ ਵੇਖਿਆ, - ਅਤੇ ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਮਗਰੋਂ ਹੋਣ ਵਾਲਾ ਹੈ ਸੋ ਤੂੰ ਲਿਖ ਛੱਡ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਇਸ ਲਈ ਜੋ ਕੁਝ ਤੂੰ ਵੇਖਿਆ, ਜੋ ਕੁਝ ਹੈ ਅਤੇ ਜੋ ਕੁਝ ਇਹ ਦੇ ਬਾਅਦ ਹੋਣ ਵਾਲਾ ਹੈ, ਸੋ ਤੂੰ ਲਿਖ ਲੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਇਸ ਲਈ ਜੋ ਕੁਝ ਤੂੰ ਦੇਖਿਆ ਹੈ, ਜੋ ਕੁਝ ਇਸ ਸਮੇਂ ਹੋ ਰਿਹਾ ਹੈ ਅਤੇ ਜੋ ਕੁਝ ਇਸ ਦੇ ਬਾਅਦ ਹੋਣ ਵਾਲਾ ਹੈ, ਉਸ ਨੂੰ ਲਿਖ ।

See the chapter Copy

ਪੰਜਾਬੀ ਮੌਜੂਦਾ ਤਰਜਮਾ

19 “ਇਸ ਲਈ, ਜੋ ਕੁਝ ਤੂੰ ਵੇਖਿਆ ਹੈ ਉਸ ਨੂੰ ਲਿਖ, ਜੋ ਕੁਝ ਹੋ ਰਿਹਾ ਹੈ ਅਤੇ ਜੋ ਕੁਝ ਇਸ ਤੋਂ ਬਾਅਦ ਵਿੱਚ ਹੋਣ ਵਾਲਾ ਹੈ।

See the chapter Copy

ਪਵਿੱਤਰ ਬਾਈਬਲ

19 ਇਸ ਲਈ ਉਹੀ ਗੱਲਾਂ ਲਿਖੋ ਜਿਹੜੀਆਂ ਤੁਸੀਂ ਵੇਖੀਆਂ ਹਨ। ਉਹ ਗੱਲਾਂ ਜੋ ਹੁਣ ਵਾਪਰ ਰਹੀਆਂ ਹਨ ਅਤੇ ਜੋ ਗੱਲਾਂ ਭਵਿੱਖ ਵਿੱਚ ਵਾਪਰਨਗੀਆਂ।

See the chapter Copy




ਪ੍ਰਕਾਸ਼ ਪੱਤਰ 1:19

Follow us:

Advertisements


Advertisements