ਪ੍ਰਕਾਸ਼ ਪੱਤਰ 1:2 - Punjabi Standard Bible2 ਜਿਸ ਨੇ ਪਰਮੇਸ਼ਰ ਦੇ ਵਚਨ ਅਤੇ ਯਿਸੂ ਮਸੀਹ ਦੀ ਗਵਾਹੀ ਦੇ ਵਿਖੇ ਅਰਥਾਤ ਜੋ ਕੁਝ ਉਸ ਨੇ ਵੇਖਿਆ, ਉਸ ਦੀ ਗਵਾਹੀ ਦਿੱਤੀ। See the chapterਪਵਿੱਤਰ ਬਾਈਬਲ O.V. Bible (BSI)2 ਜਿਹ ਨੇ ਪਰਮੇਸ਼ੁਰ ਦੇ ਬਚਨ ਦੀ ਅਤੇ ਯਿਸੂ ਮਸੀਹ ਦੀ ਸਾਖੀ ਅਰਥਾਤ ਓਹਨਾਂ ਸਭਨਾਂ ਗੱਲਾਂ ਦੀ ਜੋ ਓਨ ਵੇਖੀਆਂ ਸਾਖੀ ਦਿੱਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਿਸ ਨੇ ਪਰਮੇਸ਼ੁਰ ਦੇ ਬਚਨ ਦੀ ਅਤੇ ਯਿਸੂ ਮਸੀਹ ਦੀ ਅਰਥਾਤ ਉਹਨਾਂ ਸਭਨਾਂ ਗੱਲਾਂ ਦੀ ਜੋ ਉਸ ਨੇ ਵੇਖੀਆਂ ਸਨ, ਗਵਾਹੀ ਦਿੱਤੀ। See the chapterਪਵਿੱਤਰ ਬਾਈਬਲ (Revised Common Language North American Edition)2 ਜਿਸ ਨੇ ਪਰਮੇਸ਼ਰ ਦੇ ਸੰਦੇਸ਼ ਅਤੇ ਮਸੀਹ ਯਿਸੂ ਦੇ ਬਾਰੇ ਜੋ ਕੁਝ ਦੇਖਿਆ ਉਸ ਦੀ ਗਵਾਹੀ ਦਿੱਤੀ ਹੈ । See the chapterਪੰਜਾਬੀ ਮੌਜੂਦਾ ਤਰਜਮਾ2 ਇਸ ਲਈ ਯੋਹਨ ਨੇ ਪਰਮੇਸ਼ਵਰ ਦਾ ਬਚਨ ਅਤੇ ਯਿਸ਼ੂ ਮਸੀਹ ਦੀ ਗਵਾਹੀ ਦੇਖ ਕੇ ਉਹਨਾਂ ਬਾਰੇ ਗਵਾਹੀ ਦਿੱਤੀ। See the chapterਪਵਿੱਤਰ ਬਾਈਬਲ2 ਯੂਹੰਨਾ ਨੇ ਉਹ ਸਭ ਕੁਝ ਕਿਹਾ ਜੋ ਉਸ ਨੇ ਦੇਖਿਆ ਸੀ। ਇਹ ਉਹ ਸੱਚ ਹੈ ਜਿਹੜਾ ਯਿਸੂ ਮਸੀਹ ਨੇ ਉਸ ਨੂੰ ਦੱਸਿਆ ਸੀ; ਇਹ ਪਰਮੇਸ਼ੁਰ ਦਾ ਸੰਦੇਸ਼ ਹੈ। See the chapter |