Online Bible

- Advertisements -




ਪ੍ਰਕਾਸ਼ ਪੱਤਰ 1:20 - Punjabi Standard Bible

20 ਉਨ੍ਹਾਂ ਸੱਤਾਂ ਤਾਰਿਆਂ ਦਾ ਭੇਤ ਜੋ ਤੂੰ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸੋਨੇ ਦੇ ਸੱਤਾਂ ਸ਼ਮਾਦਾਨਾਂ ਦਾ ਭੇਤ ਇਹ ਹੈ: ਸੱਤ ਤਾਰੇ ਸੱਤਾਂ ਕਲੀਸਿਆਵਾਂ ਦੇ ਦੂਤ ਹਨ ਅਤੇ ਸੱਤ ਸ਼ਮਾਦਾਨ ਸੱਤ ਕਲੀਸਿਆਵਾਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਰਥਾਤ ਉਹਨਾਂ ਸੱਤਾਂ ਤਾਰਿਆਂ ਦਾ ਭੇਤ ਜਿਹੜੇ ਤੈਂ ਮੇਰੇ ਸੱਜੇ ਹੱਥ ਉੱਤੇ ਡਿੱਠੇ ਸਨ ਅਤੇ ਉਹਨਾਂ ਸੱਤਾਂ ਸੋਨੇ ਦੇ ਸ਼ਮਾਦਾਨਾਂ ਦਾ। ਓਹ ਸੱਤ ਤਾਰੇ ਸੱਤਾਂ ਕਲੀਸਿਯਾਂ ਦੇ ਦੂਤ ਹਨ ਅਤੇ ਓਹ ਸੱਤ ਸ਼ਮਾਦਾਨ ਸੱਤ ਕਲੀਸਿਯਾਂ ਹਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਇਹਨਾਂ ਸੱਤਾਂ ਤਾਰਿਆਂ ਦਾ, ਜਿਹੜੇ ਤੂੰ ਮੇਰੇ ਹੱਥ ਵਿੱਚ ਦੇਖੇ ਹਨ ਅਤੇ ਸੱਤ ਸ਼ਮਾਦਾਨਾਂ ਦਾ ਭੇਤ ਇਹ ਹੈ, ਇਹ ਸੱਤ ਤਾਰੇ, ਸੱਤ ਕਲੀਸੀਯਾਵਾਂ ਦੇ ਸੱਤ ਸਵਰਗਦੂਤ ਹਨ ਅਤੇ ਇਹ ਸੱਤ ਸ਼ਮਾਦਾਨ, ਸੱਤ ਕਲੀਸੀਯਾਵਾਂ ਹਨ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਸੱਤ ਤਾਰੇ ਜੋ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਅਤੇ ਸੱਤ ਸੋਨੇ ਦੇ ਸ਼ਮਾਦਾਨਾਂ ਦਾ ਭੇਤ ਇਹ ਹੈ: ਸੱਤ ਤਾਰੇ ਸੱਤ ਕਲੀਸਿਆਵਾਂ ਦੇ ਦੂਤ ਹਨ, ਅਤੇ ਸੱਤ ਸ਼ਮਾਦਾਨ ਸੱਤ ਕਲੀਸਿਆਵਾਂ ਹਨ।

See the chapter Copy

ਪਵਿੱਤਰ ਬਾਈਬਲ

20 ਉਨ੍ਹਾਂ ਸੱਤਾਂ ਤਾਰਿਆਂ ਦਾ ਜੋ ਤੁਸੀਂ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸ਼ਮਾਦਾਨਾਂ ਦਾ ਜੋ ਤੁਸੀਂ ਵੇਖੇ ਲੁਕਿਆ ਹੋਇਆ ਮਤਲਬ ਇਹ ਹੈ; ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ ਅਤੇ ਸੱਤ ਤਾਰੇ ਇਨ੍ਹਾਂ ਕਲੀਸਿਯਾਵਾਂ ਦੇ ਦੂਤ ਹਨ।

See the chapter Copy




ਪ੍ਰਕਾਸ਼ ਪੱਤਰ 1:20

Follow us:

Advertisements


Advertisements