ਪ੍ਰਕਾਸ਼ ਪੱਤਰ 1:3 - Punjabi Standard Bible3 ਧੰਨ ਹੈ ਉਹ ਜਿਹੜਾ ਇਸ ਭਵਿੱਖਬਾਣੀ ਦੇ ਵਚਨਾਂ ਨੂੰ ਪੜ੍ਹਦਾ ਹੈ ਅਤੇ ਧੰਨ ਹਨ ਉਹ ਜਿਹੜੇ ਇਸ ਨੂੰ ਸੁਣਦੇ ਅਤੇ ਇਸ ਵਿੱਚ ਲਿਖੀਆਂ ਗੱਲਾਂ ਦੀ ਪਾਲਣਾ ਕਰਦੇ ਹਨ, ਕਿਉਂਕਿ ਸਮਾਂ ਨੇੜੇ ਹੈ। See the chapterਪਵਿੱਤਰ ਬਾਈਬਲ O.V. Bible (BSI)3 ਧੰਨ ਉਹ ਜਿਹੜਾ ਇਸ ਅਗੰਮ ਵਾਕ ਦੀਆਂ ਬਾਣੀਆਂ ਨੂੰ ਪੜ੍ਹਦਾ ਹੈ, ਨਾਲੇ ਓਹ ਜਿਹੜੇ ਸੁਣਦੇ ਹਨ ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਹ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾ ਨੇੜੇ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਧੰਨ ਹੈ ਉਹ ਜਿਹੜਾ ਅਗੰਮ ਵਾਕ ਦੇ ਬਚਨਾਂ ਨੂੰ ਪੜ੍ਹਦਾ ਹੈ ਅਤੇ ਉਹ ਜਿਹੜੇ ਸੁਣਦੇ ਹਨ, ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਸ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾਂ ਨੇੜੇ ਹੈ। See the chapterਪਵਿੱਤਰ ਬਾਈਬਲ (Revised Common Language North American Edition)3 ਧੰਨ ਹੈ ਉਹ ਜਿਹੜਾ ਇਸ ਭਵਿੱਖਬਾਣੀ ਦੇ ਵਚਨਾਂ ਨੂੰ ਪੜ੍ਹਦਾ ਹੈ ਅਤੇ ਧੰਨ ਹਨ ਉਹ ਜਿਹੜੇ ਇਸ ਨੂੰ ਸੁਣਦੇ ਅਤੇ ਇਸ ਵਿੱਚ ਲਿਖੀਆਂ ਗੱਲਾਂ ਦੀ ਪਾਲਣਾ ਕਰਦੇ ਹਨ ਕਿਉਂਕਿ ਅੰਤ ਦਾ ਸਮਾਂ ਨੇੜੇ ਹੈ । See the chapterਪੰਜਾਬੀ ਮੌਜੂਦਾ ਤਰਜਮਾ3 ਧੰਨ ਹੈ ਉਹ ਜਿਹੜਾ ਇਸ ਭਵਿੱਖਬਾਣੀ ਨੂੰ ਪੜਦਾ ਅਤੇ ਉਹ ਜਿਹੜੇ ਇਸ ਨੂੰ ਸੁਣਦੇ ਹਨ ਅਤੇ ਜੋ ਕੁਝ ਇਸ ਵਿੱਚ ਲਿਖਿਆ ਹੈ ਉਸ ਨੂੰ ਆਪਣੇ ਮਨ ਵਿੱਚ ਰੱਖਦੇ ਹਨ, ਕਿਉਂਕਿ ਸਮਾਂ ਨੇੜੇ ਹੈ। See the chapterਪਵਿੱਤਰ ਬਾਈਬਲ3 ਧੰਨ ਹੈ ਉਹ ਜਿਹੜਾ ਪਰਮੇਸ਼ੁਰ ਦੇ ਇਸ ਸੰਦੇਸ਼ ਦੇ ਸ਼ਬਦ ਸੰਗਤ ਨੂੰ ਪੜ੍ਹਕੇ ਸੁਣਾਉਂਦਾ ਹੈ। ਅਤੇ ਧੰਨ ਹਨ ਉਹ, ਜਿਹੜੇ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ, ਜੋ ਇਸ ਵਿੱਚ ਲਿਖਿਆ ਹੋਇਆ ਹੈ। ਬਹੁਤਾ ਸਮਾਂ ਨਹੀਂ ਬਚਿਆ। See the chapter |