Online Bible

- Advertisements -




ਪ੍ਰਕਾਸ਼ ਪੱਤਰ 1:5 - Punjabi Standard Bible

5 ਅਤੇ ਯਿਸੂ ਮਸੀਹ ਦੇ ਵੱਲੋਂ ਵੀ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਜੇਠਾ ਅਤੇ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ। ਉਹ ਜਿਹੜਾ ਸਾਨੂੰ ਪ੍ਰੇਮ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਦੇ ਦੁਆਰਾ ਸਾਨੂੰ ਸਾਡੇ ਪਾਪਾਂ ਤੋਂ ਛੁਡਾਇਆ

See the chapter Copy

ਪਵਿੱਤਰ ਬਾਈਬਲ O.V. Bible (BSI)

5 ਨਾਲੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਜੇਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪ੍ਰੇਮ ਕਰਦਾ ਹੈ ਅਤੇ ਜਿਹ ਨੇ ਸਾਨੂੰ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਛੁਡਾ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਅਤੇ ਯਿਸੂ ਮਸੀਹ ਦੇ ਵੱਲੋਂ ਜਿਹੜੇ ਸੱਚੇ ਗਵਾਹ, ਮੁਰਦਿਆਂ ਵਿੱਚੋਂ ਸਾਰਿਆਂ ਤੋਂ ਪਹਿਲਾਂ ਜੀਅ ਉੱਠਣ ਵਾਲੇ ਅਤੇ ਸਾਰੀ ਧਰਤੀ ਦੇ ਰਾਜਿਆਂ ਦੇ ਅਧਿਕਾਰੀ ਹਨ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ । ਉਹ ਜਿਹੜੇ ਸਾਨੂੰ ਪਿਆਰ ਕਰਦੇ ਅਤੇ ਜਿਹਨਾਂ ਨੇ ਸਾਨੂੰ ਆਪਣੀ ਮੌਤ ਦੇ ਦੁਆਰਾ ਸਾਡੇ ਪਾਪਾਂ ਤੋਂ ਛੁਟਕਾਰਾ ਦਿੱਤਾ ਹੈ

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਅਤੇ ਯਿਸ਼ੂ ਮਸੀਹ ਵੱਲੋ, ਜੋ ਵਫ਼ਾਦਾਰ ਗਵਾਹ, ਮਰੇ ਹੋਇਆ ਵਿੱਚੋਂ ਜੀ ਉੱਠਣ ਵਾਲਾ ਪਲੌਠਾ ਅਤੇ ਧਰਤੀ ਦੇ ਰਾਜਿਆਂ ਦੇ ਹਾਕਮ ਹੈ। ਜੋ ਹਮੇਸ਼ਾ ਪ੍ਰੇਮ ਕਰਦਾ ਹੈ ਅਤੇ ਜਿਸਨੇ ਆਪਣੇ ਲਹੂ ਦੇ ਬਲੀਦਾਨ ਦੁਆਰਾ ਸਾਨੂੰ ਸਾਡੇ ਪਾਪਾਂ ਤੋਂ ਮੁਕਤ ਕੀਤਾ ਹੈ।

See the chapter Copy

ਪਵਿੱਤਰ ਬਾਈਬਲ

5 ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਜਿਵਾਲਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ। ਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸ ਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ।

See the chapter Copy




ਪ੍ਰਕਾਸ਼ ਪੱਤਰ 1:5

Follow us:

Advertisements


Advertisements