Online Bible

- Advertisements -




ਪ੍ਰਕਾਸ਼ ਪੱਤਰ 1:6 - Punjabi Standard Bible

6 ਅਤੇ ਸਾਨੂੰ ਇੱਕ ਰਾਜ ਅਰਥਾਤ ਆਪਣੇ ਪਰਮੇਸ਼ਰ ਅਤੇ ਪਿਤਾ ਦੇ ਸਨਮੁੱਖ ਯਾਜਕ ਬਣਾਇਆ ਹੈ; ਉਸ ਦੀ ਮਹਿਮਾ ਅਤੇ ਪ੍ਰਭੁਤਾ ਯੁਗੋ-ਯੁਗ ਹੁੰਦੀ ਰਹੇ। ਆਮੀਨ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਭਈ ਅਸੀਂ ਉਹ ਦੇ ਪਰਮੇਸ਼ੁਰ ਅਤੇ ਪਿਤਾ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪ੍ਰਾਕਰਮ ਜੁੱਗੋ ਜੁੱਗ ਹੋਵੇ!।। ਆਮੀਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਅਤੇ ਜਿਹਨਾਂ ਨੇ ਸਾਨੂੰ ਆਪਣੇ ਪਰਮੇਸ਼ਰ ਅਤੇ ਪਿਤਾ ਦੀ ਸੇਵਾ ਦੇ ਲਈ ਇੱਕ ਰਾਜ ਅਤੇ ਪੁਰੋਹਿਤ ਬਣਾਇਆ, ਉਹਨਾਂ ਦੀ ਮਹਿਮਾ ਅਤੇ ਸਮਰੱਥਾ ਅਨੰਤਕਾਲ ਤੱਕ ਹੋਵੇ ! ਆਮੀਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਅਤੇ ਮਸੀਹ ਨੇ ਸਾਨੂੰ ਆਪਣੀ ਪਰਜਾ ਅਤੇ ਪਿਤਾ ਪਰਮੇਸ਼ਵਰ ਦੀ ਸੇਵਾ ਕਰਨ ਲਈ ਇੱਕ ਜਾਜਕ ਬਣਾਇਆ ਹੈ, ਉਸਦੀ ਮਹਿਮਾ ਅਤੇ ਸ਼ਕਤੀ ਸਦਾ ਅਤੇ ਸਦਾ ਲਈ ਹੋਵੇ! ਆਮੀਨ।

See the chapter Copy

ਪਵਿੱਤਰ ਬਾਈਬਲ

6 ਯਿਸੂ ਨੇ ਸਾਨੂੰ ਆਪਣੀ ਮਿਹਨਤ ਨਾਲ ਬਣਾਇਆ ਹੈ। ਉਸ ਨੇ ਸਾਨੂੰ ਅਜਿਹੇ ਜਾਜਕ ਬਣਾਇਆ ਜਿਹੜੇ ਉਸ ਦੇ ਪਿਤਾ ਪਰਮੇਸ਼ੁਰ ਦੀ ਸੇਵਾ ਕਰਦੇ ਹਨ। ਇੱਥੇ ਉਸ ਨੂੰ ਹਮੇਸ਼ਾ ਅਤੇ ਹਮੇਸ਼ਾ ਮਹਿਮਾ ਅਤੇ ਸ਼ਕਤੀ ਹੋਵੇ। ਆਮੀਨ।

See the chapter Copy




ਪ੍ਰਕਾਸ਼ ਪੱਤਰ 1:6

Follow us:

Advertisements


Advertisements