Online Bible

- Advertisements -




ਪ੍ਰਕਾਸ਼ ਪੱਤਰ 1:7 - Punjabi Standard Bible

7 ਵੇਖੋ, ਉਹ ਬੱਦਲਾਂ ਉੱਤੇ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ ਅਤੇ ਉਹ ਵੀ ਵੇਖਣਗੇ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ, ਆਮੀਨ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਨਾਲੇ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਓਹ ਵੀ ਵੇਖਣਗੇ, ਅਤੇ ਧਰਤੀ ਦੀਆ ਸਾਰੀਆਂ ਕੌਮਾਂ ਉਸ ਦੇ ਲਈ ਪਿੱਟਣਗੀਆਂ । ਹਾਂ !।। ਆਮੀਨ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ। ਹਾਂ! ਆਮੀਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਦੇਖੋ ! ਉਹ ਬੱਦਲਾਂ ਦੇ ਉੱਤੇ ਆ ਰਹੇ ਹਨ ! ਹਰ ਇੱਕ ਅੱਖ ਉਹਨਾਂ ਨੂੰ ਦੇਖੇਗੀ ਅਤੇ ਉਹ ਵੀ ਜਿਹਨਾਂ ਨੇ ਉਹਨਾਂ ਨੂੰ ਵਿੰਨ੍ਹਿਆ ਸੀ । ਧਰਤੀ ਦੀਆਂ ਸਾਰੀਆਂ ਕੌਮਾਂ ਉਹਨਾਂ ਦੇ ਲਈ ਸੋਗ ਮਨਾਉਣਗੀਆਂ । ਹਾਂ ਇਹ ਸੱਚ ਹੈ ! ਆਮੀਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 “ਵੇਖੋ, ਉਹ ਬੱਦਲਾਂ ਦੇ ਨਾਲ ਆ ਰਿਹਾ ਹੈ,” ਅਤੇ “ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਨੇ ਉਸ ਨੂੰ ਵਿੰਨ੍ਹਿਆ ਸੀ।” ਅਤੇ ਧਰਤੀ ਦੇ ਸਾਰੇ ਲੋਕ “ਉਸ ਦੇ ਕਾਰਨ ਸੋਗ ਮਨਾਉਣਗੇ।” ਇਸ ਤਰ੍ਹਾਂ ਹੀ ਹੋਵੇਗਾ! ਆਮੀਨ।

See the chapter Copy

ਪਵਿੱਤਰ ਬਾਈਬਲ

7 ਦੇਖੋ, ਯਿਸੂ ਬੱਦਲਾਂ ਦੇ ਸੰਗ ਆ ਰਿਹਾ ਹੈ। ਹਰ ਕੋਈ ਉਸ ਨੂੰ ਦੇਖੇਗਾ, ਉਹ ਵੀ ਵੇਖਣਗੇ ਜਿਨ੍ਹਾਂ ਨੇ ਉਸ ਨੂੰ ਛੇਕਿਆ ਸੀ। ਧਰਤੀ ਦੇ ਸਾਰੇ ਲੋਕ ਉਸ ਦੇ ਕਾਰਣ ਉੱਚੀ-ਉੱਚੀ ਵਿਰਲਾਪ ਕਰਨਗੇ। ਹਾਂ, ਅਜਿਹਾ ਵਾਪਰੇਗਾ। ਆਮੀਨ।

See the chapter Copy




ਪ੍ਰਕਾਸ਼ ਪੱਤਰ 1:7

Follow us:

Advertisements


Advertisements