ਪ੍ਰਕਾਸ਼ ਪੱਤਰ 2:1 - Punjabi Standard Bible1 “ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਲਿਖ: “ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੋਨੇ ਦੇ ਸੱਤ ਸ਼ਮਾਦਾਨਾਂ ਵਿਚਕਾਰ ਚੱਲਦਾ-ਫਿਰਦਾ ਹੈ ਉਹ ਇਹ ਕਹਿੰਦਾ ਹੈ: See the chapterਪਵਿੱਤਰ ਬਾਈਬਲ O.V. Bible (BSI)1 ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ ਉਹ ਇਹ ਆਖਦਾ ਹੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ, ਉਹ ਇਹ ਆਖਦਾ ਹੈ, See the chapterਪਵਿੱਤਰ ਬਾਈਬਲ (Revised Common Language North American Edition)1 “ਅਫ਼ਸੁਸ ਦੀ ਕਲੀਸੀਯਾ ਦੇ ਸਵਰਗਦੂਤ ਨੂੰ ਇਹ ਲਿਖ, “ਇਹ ਸੰਦੇਸ਼ ਉਹਨਾਂ ਦਾ ਹੈ ਜਿਹਨਾਂ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜੇ ਸੋਨੇ ਦੇ ਸੱਤ ਸ਼ਮਾਦਾਨਾਂ ਦੇ ਵਿਚਕਾਰ ਚੱਲਦੇ ਹਨ, See the chapterਪੰਜਾਬੀ ਮੌਜੂਦਾ ਤਰਜਮਾ1 “ਅਫ਼ਸੁਸ ਨਗਰ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜ੍ਹੇ ਹੋਏ ਹਨ ਅਤੇ ਜੋ ਸੱਤ ਸੋਨੇ ਦੇ ਸ਼ਮਾਦਾਨਾਂ ਦੇ ਵਿੱਚ ਚਲਦਾ ਹੈ। See the chapterਪਵਿੱਤਰ ਬਾਈਬਲ1 “ਅਫ਼ਸੁਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਸਦੇ ਸੱਜੇ ਹੱਥ ਵਿੱਚ ਸੱਤ ਤਾਰੇ ਹਨ ਅਤੇ ਸੋਨੇ ਦੇ ਸੱਤਾਂ ਸ਼ਮਾਦਾਨਾਂ ਵਿੱਚਕਾਰ ਚਲਦਾ ਹੈ, ਉਹ ਤੁਹਾਨੂੰ ਇਹ ਗੱਲਾਂ ਆਖ ਰਿਹਾ ਹੈ। See the chapter |