Online Bible

- Advertisements -




ਪ੍ਰਕਾਸ਼ ਪੱਤਰ 2:12 - Punjabi Standard Bible

12 “ਪਰਗਮੁਮ ਦੀ ਕਲੀਸਿਯਾ ਦੇ ਦੂਤ ਨੂੰ ਲਿਖ: “ਜਿਸ ਕੋਲ ਤਿੱਖੀ ਦੋ ਧਾਰੀ ਤਲਵਾਰ ਹੈ ਉਹ ਇਹ ਕਹਿੰਦਾ ਹੈ:

See the chapter Copy

ਪਵਿੱਤਰ ਬਾਈਬਲ O.V. Bible (BSI)

12 ਪਰਗਮੁਮ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹਦੇ ਕੋਲ ਦੁਧਾਰੀ ਤਿੱਖੀ ਤਲਵਾਰ ਹੈ ਉਹ ਇਹ ਆਖਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਪਰਗਮੁਮ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹ ਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਉਹ ਇਹ ਆਖਦਾ ਹੈ,

See the chapter Copy

ਪਵਿੱਤਰ ਬਾਈਬਲ (Revised Common Language North American Edition)

12 “ਪਰਗਮੁਮ ਦੀ ਕਲੀਸੀਯਾ ਦੇ ਸਵਰਗਦੂਤ ਨੂੰ ਇਹ ਲਿਖ, “ਇਹ ਸੰਦੇਸ਼ ਉਹਨਾਂ ਦਾ ਹੈ ਜਿਹਨਾਂ ਦੇ ਕੋਲ ਦੋਧਾਰੀ ਤੇਜ਼ ਤਲਵਾਰ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

12 “ਪਰਗਮੁਮ ਦੀ ਕਲੀਸਿਆ ਦੇ ਦੂਤ ਨੂੰ ਇਹ ਲਿਖ ਕਿ: ਇਹ ਉਸ ਦੇ ਸ਼ਬਦ ਹਨ ਜਿਸ ਦੇ ਕੋਲ ਤਿੱਖੀ ਦੋ ਧਾਰੀ ਤਲਵਾਰ ਹੈ।

See the chapter Copy

ਪਵਿੱਤਰ ਬਾਈਬਲ

12 “ਪਰਗਮੁਮ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ: “ਉਹ ਇੱਕ ਜਿਸਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ।

See the chapter Copy




ਪ੍ਰਕਾਸ਼ ਪੱਤਰ 2:12

Follow us:

Advertisements


Advertisements