Online Bible

- Advertisements -




ਪ੍ਰਕਾਸ਼ ਪੱਤਰ 2:13 - Punjabi Standard Bible

13 ਮੈਂਜਾਣਦਾ ਹਾਂ ਕਿ ਤੂੰ ਉੱਥੇ ਰਹਿੰਦਾ ਹੈਂ ਜਿੱਥੇ ਸ਼ੈਤਾਨ ਦਾ ਸਿੰਘਾਸਣ ਹੈ; ਤਾਂ ਵੀ ਤੂੰ ਮੇਰੇ ਨਾਮ ਨੂੰ ਦ੍ਰਿੜ੍ਹਤਾ ਨਾਲ ਫੜੀ ਰੱਖਿਆ ਹੈ ਅਤੇ ਆਪਣੇ ਵਿਸ਼ਵਾਸ ਦਾ ਜੋ ਤੂੰ ਮੇਰੇ ਉੱਤੇ ਰੱਖਦਾ ਹੈਂ, ਮੇਰੇ ਵਿਸ਼ਵਾਸਯੋਗ ਗਵਾਹ ਅੰਤਿਪਾਸ ਦੇ ਦਿਨਾਂ ਵਿੱਚ ਵੀ ਇਨਕਾਰ ਨਹੀਂ ਕੀਤਾ ਜਿਹੜਾ ਤੁਹਾਡੇ ਵਿਚਕਾਰ ਹੀ ਮਾਰਿਆ ਗਿਆ ਜਿੱਥੇ ਸ਼ੈਤਾਨ ਦਾ ਵਾਸ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ਤਾਨ ਦੀ ਗੱਦੀ ਹੈ, ਅਤੇ ਤੂੰ ਤਕੜਾਈ ਨਾਲ ਮੇਰਾ ਨਾਮ ਫੜੀ ਰੱਖਦਾ ਹੈਂ ਅਤੇ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਮਾਤਬਰ ਜਨ ਸੀ ਜਿਹੜਾ ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ਤਾਨ ਵੱਸਦਾ ਹੈ ਉਹ ਦੇ ਦਿਨੀਂ ਵੀ ਤੈਂ ਮੇਰੀ ਨਿਹਚਾ ਤੋਂ ਇਨਕਾਰ ਨਹੀਂ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਮੈਂ ਜਾਣਦਾ ਹਾਂ ਕਿ ਤੂੰ ਕਿੱਥੇ ਰਹਿੰਦਾ ਹੈਂ, ਜਿੱਥੇ ਸ਼ੈਤਾਨ ਦਾ ਸਿੰਘਾਸਣ ਹੈ । ਤੂੰ ਮੇਰੇ ਨਾਮ ਵਿੱਚ ਪੱਕਾ ਹੈਂ । ਤੂੰ ਮੇਰੇ ਵਿੱਚ ਆਪਣੇ ਵਿਸ਼ਵਾਸ ਨੂੰ ਉਸ ਸਮੇਂ ਵੀ ਨਾ ਛੱਡਿਆ ਜਦੋਂ ਮੇਰਾ ਵਫ਼ਾਦਾਰ ਗਵਾਹ ਅੰਤਿਪਾਸ ਜਿਹੜਾ ਤੁਹਾਡੇ ਵਿਚਕਾਰ ਸੀ ਮੇਰੇ ਨਾਮ ਦੀ ਖ਼ਾਤਰ ਕਤਲ ਕੀਤਾ ਗਿਆ ਸੀ ਜਿੱਥੇ ਸ਼ੈਤਾਨ ਦਾ ਵਾਸ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਮੈਂ ਜਾਣਦਾ ਹਾਂ ਕਿ ਤੁਸੀਂ ਕਿੱਥੇ ਰਹਿੰਦੇ ਹੋ, ਜਿੱਥੇ ਸ਼ੈਤਾਨ ਦਾ ਸਿੰਘਾਸਣ ਹੈ। ਫਿਰ ਵੀ ਤੁਸੀਂ ਮੇਰੇ ਨਾਮ ਪ੍ਰਤੀ ਸੱਚੇ ਹੋ। ਤੁਸੀਂ ਮੇਰੇ ਵਿੱਚ ਆਪਣੀ ਨਿਹਚਾ ਨੂੰ ਨਹੀਂ ਛੱਡਿਆ, ਇੱਥੋਂ ਤੱਕ ਕਿ ਅੰਤਿਪਾਸ ਦੇ ਦਿਨਾਂ ਵਿੱਚ ਵੀ ਨਹੀਂ ਛੱਡਿਆ। ਮੇਰਾ ਵਫ਼ਾਦਾਰ ਗਵਾਹ, ਜਿਸ ਨੂੰ ਤੁਹਾਡੇ ਸ਼ਹਿਰ ਵਿੱਚ ਮਾਰ ਦਿੱਤਾ ਗਿਆ ਸੀ, ਜਿੱਥੇ ਸ਼ੈਤਾਨ ਰਹਿੰਦਾ ਹੈ।

See the chapter Copy

ਪਵਿੱਤਰ ਬਾਈਬਲ

13 “ਮੈਂ ਜਾਣਦਾ ਹਾਂ ਕਿ ਤੁਸੀਂ ਕਿੱਥੇ ਰਹਿੰਦੇ ਹੋ। ਤੁਸੀਂ ਉੱਥੇ ਰਹਿੰਦੇ ਹੋ ਜਿੱਥੇ ਸ਼ੈਤਾਨ ਦਾ ਆਪਣਾ ਤਖਤ ਹੈ, ਪਰ ਤੁਸੀਂ ਮੇਰੇ ਪ੍ਰਤੀ ਵਫ਼ਾਦਾਰ ਗਵਾਹ ਹੋ। ਅੰਤਿਪਾਸ ਦੇ ਸਮੇਂ ਵੀ ਤੁਸੀਂ ਉਸ ਨਿਹਚਾ ਬਾਰੇ ਦੱਸਣ ਤੋਂ ਇਨਕਾਰ ਨਹੀਂ ਕੀਤਾ ਸੀ ਜੋ ਤੁਹਾਨੂੰ ਮੇਰੇ ਵਿੱਚ ਹੈ। ਅੰਤਿਪਾਸ ਮੇਰਾ ਵਫ਼ਾਦਾਰ ਗਵਾਹ ਸੀ ਜਿਹੜਾ ਤੁਹਾਡੇ ਸ਼ਹਿਰ ਵਿੱਚ ਮਾਰਿਆ ਗਿਆ ਸੀ। ਉੱਥੇ ਤੁਹਾਡਾ ਸ਼ਹਿਰ ਹੈ ਜਿੱਥੇ ਸ਼ੈਤਾਨ ਰਹਿੰਦਾ ਹੈ।

See the chapter Copy




ਪ੍ਰਕਾਸ਼ ਪੱਤਰ 2:13

Follow us:

Advertisements


Advertisements