Online Bible

- Advertisements -




ਪ੍ਰਕਾਸ਼ ਪੱਤਰ 2:14 - Punjabi Standard Bible

14 ਪਰ ਮੈਨੂੰ ਤੇਰੇ ਵਿਰੁੱਧ ਕੁਝ ਕਹਿਣਾ ਹੈ; ਤੇਰੇ ਕੋਲ ਕੁਝ ਅਜਿਹੇ ਹਨ ਜਿਹੜੇ ਬਿਲਆਮ ਦੀ ਸਿੱਖਿਆ ਉੱਤੇ ਚੱਲਦੇ ਹਨ ਜਿਸ ਨੇ ਬਾਲਾਕ ਨੂੰ ਸਿਖਾਇਆ ਕਿ ਉਹ ਇਸਰਾਏਲੀਆਂ ਦੇ ਸਾਹਮਣੇ ਠੋਕਰ ਦਾ ਪੱਥਰ ਰੱਖੇ ਤਾਂਕਿ ਉਹ ਮੂਰਤੀਆਂ ਨੂੰ ਚੜ੍ਹਾਇਆ ਗਿਆ ਭੋਜਨ ਖਾਣ ਅਤੇ ਵਿਭਚਾਰ ਕਰਨ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਪਰ ਤਾਂ ਵੀ ਤੇਰੇ ਉੱਤੇ ਮੈਨੂੰ ਥੋੜਾ ਬਹੁਤ ਗਿਲਾ ਹੈ ਭਈ ਉੱਥੇ ਤੇਰੇ ਕੋਲ ਓਹ ਹਨ ਜਿੰਨ੍ਹਾਂ ਬਿਲਆਮ ਦੀ ਸਿੱਖਿਆ ਧਾਰੀ ਹੈ ਜਿਹ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ ਜੋ ਇਸਰਾਏਲ ਦੇ ਵੰਸ ਦੇ ਅੱਗੇ ਠੇਡੇ ਲਾਉਣ ਵਾਲੀ ਵਸਤ ਸੁੱਟ ਦੇਵੇ ਭਈ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਪਰ ਮੈਨੂੰ ਤੇਰੇ ਵਿਰੁੱਧ ਕੁਝ ਸ਼ਿਕਾਇਤਾਂ ਹਨ । ਤੇਰੇ ਵਿਚਕਾਰ ਕੁਝ ਅਜਿਹੇ ਲੋਕ ਹਨ ਜਿਹੜੇ ਬਿਲਆਮ ਦੀ ਸਿੱਖਿਆ ਨੂੰ ਮੰਨਦੇ ਹਨ ਜਿਸ ਨੇ ਬਾਲਾਕ ਨੂੰ ਇਸਰਾਏਲੀਆਂ ਨੂੰ ਕੁਰਾਹੇ ਪਾਉਣ ਦੇ ਲਈ ਸਿੱਖਿਆ ਦਿੱਤੀ ਸੀ । ਉਸ ਨੇ ਉਹਨਾਂ ਤੋਂ ਵਿਭਚਾਰ ਕਰਨ ਅਤੇ ਮੂਰਤੀਆਂ ਦੇ ਅੱਗੇ ਚੜ੍ਹਾਏ ਹੋਏ ਭੋਜਨ ਖਾਣ ਦੇ ਦੁਆਰਾ ਪਾਪ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਫਿਰ ਵੀ ਮੈਂ ਤੁਹਾਡੇ ਵਿਰੁੱਧ ਇਹ ਆਖਦਾ ਹਾਂ, ਤੁਹਾਡੇ ਵਿੱਚੋਂ ਕੁਝ ਅਜਿਹੇ ਹਨ ਜੋ ਬਿਲਆਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸਨੇ ਰਾਜਾ ਬਾਲਾਕ ਨੂੰ ਇਸਰਾਏਲ ਨੂੰ ਪਾਪ ਕਰਨ ਲਈ ਭਰਮਾਉਣਾ ਸਿਖਾਇਆ ਤਾਂ ਜੋ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਜਿਨਸੀ ਹਰਾਮਕਾਰੀ ਕਰਨ।

See the chapter Copy

ਪਵਿੱਤਰ ਬਾਈਬਲ

14 “ਪਰ ਮੇਰੇ ਕੋਲ ਤੁਹਾਡੇ ਵਿਰੁੱਧ ਕੁਝ ਸ਼ਿਕਾਇਤਾਂ ਹਨ; ਤੁਹਾਡੇ ਸਮੂਹ ਵਿੱਚ ਕੁਝ ਲੋਕ ਹਨ ਜਿਹੜੇ ਬਿਲਆਮ ਦੇ ਉਪਦੇਸ਼ ਅਨੁਸਾਰ ਅਮਲ ਕਰਦੇ ਹਨ। ਬਿਲਆਮ ਨੇ ਬਾਲਾਕ ਨੂੰ ਸਿੱਖਾਇਆ ਕਿ ਕਿਵੇਂ ਮੂਰਤਾਂ ਨੂੰ ਭੇਂਟ ਭੋਜਨ ਖਾਕੇ ਅਤੇ ਹਰਾਮਕਾਰੀਆਂ ਕਰਕੇ ਇਸਰਾਏਲੀਆਂ ਨੂੰ ਕਿਵੇਂ ਉਕਸਾਵੇ।

See the chapter Copy




ਪ੍ਰਕਾਸ਼ ਪੱਤਰ 2:14

Follow us:

Advertisements


Advertisements