ਪ੍ਰਕਾਸ਼ ਪੱਤਰ 2:15 - Punjabi Standard Bible15 ਇਸੇ ਤਰ੍ਹਾਂ ਤੁਹਾਡੇ ਵਿਚਕਾਰ ਕੁਝ ਅਜਿਹੇ ਵੀ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਨੂੰ ਮੰਨਦੇ ਹਨ। See the chapterਪਵਿੱਤਰ ਬਾਈਬਲ O.V. Bible (BSI)15 ਇਸੇ ਤਰ੍ਹਾਂ ਤੇਰੇ ਕੋਲ ਓਹ ਵੀ ਹਨ ਜਿੰਨ੍ਹਾਂ ਨਿਕੁਲਾਈਆਂ ਦੀ ਸਿੱਖਿਆ ਓਵੇਂ ਹੀ ਧਾਰੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਇਸੇ ਤਰ੍ਹਾਂ ਤੇਰੇ ਕੋਲ ਉਹ ਵੀ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਨੂੰ ਉਸੇ ਤਰ੍ਹਾਂ ਮੰਨਦੇ ਹਨ। See the chapterਪਵਿੱਤਰ ਬਾਈਬਲ (Revised Common Language North American Edition)15 ਇਸੇ ਤਰ੍ਹਾਂ ਤੇਰੇ ਵਿਚਕਾਰ ਅਜਿਹੇ ਲੋਕ ਵੀ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਅਨੁਸਾਰ ਚੱਲਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ15 ਇਸੇ ਤਰ੍ਹਾਂ, ਤੁਹਾਡੇ ਵਿੱਚ ਉਹ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਨੂੰ ਮੰਨਦੇ ਹਨ। See the chapterਪਵਿੱਤਰ ਬਾਈਬਲ15 ਤੁਹਾਡੇ ਸਮੂਹ ਦੇ ਲੋਕਾਂ ਨਾਲ ਵੀ ਇਵੇਂ ਹੀ ਹੈ। ਤੁਹਾਡੇ ਦਰਮਿਆਨ ਕੁਝ ਲੋਕ ਹਨ ਜਿਹੜੇ ਨਿਕੁਲਾਈਆਂ ਦੇ ਉਪਦੇਸ਼ ਦਾ ਅਨੁਸਰਣ ਕਰਦੇ ਹਨ। See the chapter |