Online Bible

- Advertisements -




ਪ੍ਰਕਾਸ਼ ਪੱਤਰ 2:19 - Punjabi Standard Bible

19 ਮੈਂ ਤੇਰੇ ਕੰਮਾਂ ਨੂੰ ਅਤੇ ਤੇਰੇ ਪ੍ਰੇਮ, ਵਿਸ਼ਵਾਸ, ਸੇਵਾ ਅਤੇ ਧੀਰਜ ਨੂੰ ਜਾਣਦਾ ਹਾਂ: ਤੇਰੇ ਹੁਣ ਦੇ ਕੰਮ ਤੇਰੇ ਪਹਿਲੇ ਕੰਮਾਂ ਨਾਲੋਂ ਵਧਕੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਮੈਂ ਤੇਰੇ ਕੰਮਾਂ ਨੂੰ ਅਤੇ ਤੇਰੇ ਪ੍ਰੇਮ, ਨਿਹਚਾ, ਸੇਵਾ ਅਤੇ ਸਬਰ ਨੂੰ ਜਾਣਦਾ ਹਾਂ, ਨਾਲੇ ਇਹ ਭਈ ਤੇਰੇ ਪਿਛਲੇ ਕੰਮ ਪਹਿਲਿਆਂ ਨਾਲੋਂ ਵਧ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਮੈਂ ਤੇਰੇ ਕੰਮਾਂ, ਪਿਆਰ, ਵਿਸ਼ਵਾਸ, ਸੇਵਾ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਕਿ ਤੇਰੇ ਬਾਅਦ ਵਾਲੇ ਕੰਮ ਪਹਿਲਾਂ ਵਾਲਿਆਂ ਨਾਲੋਂ ਵੱਧ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਮੈਂ ਤੇਰੇ ਕੰਮ, ਪਿਆਰ, ਵਿਸ਼ਵਾਸ, ਸੇਵਾ ਅਤੇ ਧੀਰਜ ਨੂੰ ਜਾਣਦਾ ਹਾਂ । ਮੈਂ ਇਹ ਵੀ ਜਾਣਦਾ ਹਾਂ ਕਿ ਤੇਰੇ ਹੁਣ ਦੇ ਕੰਮ ਪਹਿਲਾਂ ਨਾਲੋਂ ਜ਼ਿਆਦਾ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਮੈਂ ਤੁਹਾਡੇ ਕੰਮਾਂ, ਤੁਹਾਡੇ ਪਿਆਰ ਅਤੇ ਵਿਸ਼ਵਾਸ, ਤੁਹਾਡੀ ਸੇਵਾ ਅਤੇ ਲਗਨ ਨੂੰ ਜਾਣਦਾ ਹਾਂ, ਅਤੇ ਇਹ ਕਿ ਤੁਸੀਂ ਹੁਣ ਪਹਿਲਾਂ ਨਾਲੋਂ ਜ਼ਿਆਦਾ ਕਰ ਰਹੇ ਹੋ।

See the chapter Copy

ਪਵਿੱਤਰ ਬਾਈਬਲ

19 “ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਮੈਂ ਤੁਹਾਡੇ ਪਿਆਰ, ਨਿਹਚਾ, ਸੇਵਾ, ਅਤੇ ਸਬਰ ਬਾਰੇ ਜਾਣਦਾ ਹਾਂ। ਮੈਂ ਇਹ ਵੀ ਜਾਣਦਾ ਹਾਂ ਕਿ ਹੁਣ ਤੁਸੀਂ ਪਹਿਲਾਂ ਨਾਲੋਂ ਵੱਧੇਰੇ ਗੱਲਾਂ ਕਰ ਰਹੇ ਹੋ।

See the chapter Copy




ਪ੍ਰਕਾਸ਼ ਪੱਤਰ 2:19

Follow us:

Advertisements


Advertisements