ਪ੍ਰਕਾਸ਼ ਪੱਤਰ 2:2 - Punjabi Standard Bible2 ਮੈਂ ਤੇਰੇ ਕੰਮਾਂ ਨੂੰ, ਤੇਰੀ ਮਿਹਨਤ ਨੂੰ ਅਤੇ ਤੇਰੇ ਧੀਰਜ ਨੂੰ ਜਾਣਦਾ ਹਾਂ ਅਤੇ ਇਹ ਵੀ ਕਿ ਤੂੰ ਬੁਰੇ ਲੋਕਾਂ ਨੂੰ ਸਹਿਣ ਨਹੀਂ ਕਰਦਾ। ਤੂੰ ਉਨ੍ਹਾਂ ਨੂੰ ਜਿਹੜੇ ਆਪਣੇ ਆਪ ਨੂੰ ਰਸੂਲ ਤਾਂ ਕਹਿੰਦੇ ਹਨ ਪਰ ਹੈ ਨਹੀਂ, ਪਰਖ ਲਿਆ ਅਤੇ ਝੂਠਾ ਪਾਇਆ ਹੈ। See the chapterਪਵਿੱਤਰ ਬਾਈਬਲ O.V. Bible (BSI)2 ਮੈਂ ਤੇਰੇ ਕੰਮਾਂ ਨੂੰ ਅਤੇ ਤੇਰੀ ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ, ਨਾਲੇ ਇਹ ਜੋ ਬੁਰਿਆਰਾਂ ਦਾ ਤੈਥੋਂ ਸਹਾਰਾ ਨਹੀਂ ਹੁੰਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ ਪਰ ਨਹੀਂ ਹਨ ਤੈਂ ਉਹਨਾਂ ਨੂੰ ਪਰਤਾ ਕੇ ਝੂਠਾ ਵੇਖਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੋ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ। See the chapterਪਵਿੱਤਰ ਬਾਈਬਲ (Revised Common Language North American Edition)2 ਮੈਂ ਤੇਰੇ ਕੰਮ, ਤੇਰੀ ਮਿਹਨਤ ਅਤੇ ਧੀਰਜ ਨੂੰ ਜਾਣਦਾ ਹਾਂ । ਮੈਂ ਇਹ ਵੀ ਜਾਣਦਾ ਹਾਂ ਕਿ ਤੂੰ ਦੁਸ਼ਟ ਲੋਕਾਂ ਨੂੰ ਸਹਿ ਨਹੀਂ ਸਕਦਾ । ਤੂੰ ਉਹਨਾਂ ਨੂੰ ਪਰਖਿਆ ਹੈ ਜਿਹੜੇ ਆਪਣੇ ਆਪ ਨੂੰ ਰਸੂਲ ਕਹਿੰਦੇ ਹਨ, ਪਰ ਨਹੀਂ ਹਨ । ਤੂੰ ਦੇਖਿਆ ਹੈ ਕਿ ਉਹ ਝੂਠੇ ਹਨ । See the chapterਪੰਜਾਬੀ ਮੌਜੂਦਾ ਤਰਜਮਾ2 ਮੈਂ ਤੁਹਾਡੇ ਕੰਮਾਂ, ਤੁਹਾਡੀ ਮਿਹਨਤ ਅਤੇ ਤੁਹਾਡੀ ਲਗਨ ਨੂੰ ਜਾਣਦਾ ਹਾਂ। ਮੈਂ ਜਾਣਦਾ ਹਾਂ ਕਿ ਤੁਸੀਂ ਦੁਸ਼ਟ ਲੋਕਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੇ, ਕਿ ਤੁਸੀਂ ਉਹਨਾਂ ਨੂੰ ਪਰਖਿਆ ਹੈ ਜੋ ਰਸੂਲ ਹੋਣ ਦਾ ਦਾਅਵਾ ਕਰਦੇ ਹਨ ਪਰ ਉਹ ਰਸੂਲ ਨਹੀਂ ਹਨ, ਅਤੇ ਉਹ ਝੂਠੇ ਹਨ। See the chapterਪਵਿੱਤਰ ਬਾਈਬਲ2 “ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਤੁਸੀਂ ਬਹੁਤ ਸਖਤ ਕੰਮ ਕਰਦੇ ਹੋ ਅਤੇ ਕਦੇ ਹਾਰਦੇ ਨਹੀਂ। ਮੈਂ ਜਾਣਦਾ ਹਾਂ ਕਿ ਤੁਸੀਂ ਮੰਦੇ ਲੋਕਾਂ ਨੂੰ ਬਰਦਾਸ਼ਤ ਨਹੀਂ ਕਰਦੇ। ਤੁਸੀਂ ਉਨ੍ਹਾਂ ਲੋਕਾਂ ਨੂੰ ਪਰੱਖ ਲਿਆ ਹੈ ਜਿਹੜੇ ਇਹ ਆਖਦੇ ਹਨ ਕਿ ਅਸੀਂ ਰਸੂਲ ਹਾਂ ਪਰ ਉਹ ਨਹੀਂ ਹਨ। ਤੁਸੀਂ ਦੇਖਿਆ ਕਿ ਉਹ ਝੂਠੇ ਹਨ। See the chapter |