Online Bible

- Advertisements -




ਪ੍ਰਕਾਸ਼ ਪੱਤਰ 2:21 - Punjabi Standard Bible

21 ਮੈਂ ਉਸ ਨੂੰ ਸਮਾਂ ਦਿੱਤਾ ਕਿ ਉਹ ਤੋਬਾ ਕਰੇ, ਪਰ ਉਹ ਆਪਣੇ ਵਿਭਚਾਰ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਅਤੇ ਮੈਂ ਉਹ ਨੂੰ ਵਿਹਲ ਦਿੱਤਾ ਭਈ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਕਰਨੀ ਨਹੀਂ ਚਾਹੁੰਦੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

21 ਮੈਂ ਉਸ ਨੂੰ ਤੋਬਾ ਕਰਨ ਦਾ ਸਮਾਂ ਦਿੱਤਾ ਹੈ ਪਰ ਉਹ ਆਪਣੇ ਵਿਭਚਾਰ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

21 ਮੈਂ ਅਜੇ ਉਸਨੂੰ ਸਮਾਂ ਦਿੱਤਾ ਹੈ ਕਿ ਉਹ ਆਪਣੀ ਬਦਚਲਣੀ ਤੋਂ ਤੋਬਾ ਕਰੇ। ਪਰ ਉਹ ਤੋਬਾ ਕਰਨ ਲਈ ਤਿਆਰ ਨਹੀਂ ਹੈ।

See the chapter Copy

ਪਵਿੱਤਰ ਬਾਈਬਲ

21 ਮੈਂ ਉਸ ਨੂੰ ਆਪਣਾ ਦਿਲ ਬਦਲਣ ਲਈ ਅਤੇ ਗੁਨਾਹ ਤੋਂ ਹਟਣ ਲਈ ਸਮਾਂ ਦਿੱਤਾ ਹੈ ਪਰ ਉਹ ਬਦਲਨਾ ਨਹੀਂ ਚਾਹੁੰਦੀ।

See the chapter Copy




ਪ੍ਰਕਾਸ਼ ਪੱਤਰ 2:21

Follow us:

Advertisements


Advertisements