ਪ੍ਰਕਾਸ਼ ਪੱਤਰ 2:26 - Punjabi Standard Bible26 ਜਿਹੜਾ ਜਿੱਤੇਗਾ ਅਤੇ ਅੰਤ ਤੱਕ ਮੇਰੇ ਕੰਮਾਂ ਅਨੁਸਾਰ ਚੱਲਦਾ ਰਹੇਗਾ, ਉਸ ਨੂੰ ਮੈਂ ਕੌਮਾਂ ਉੱਤੇ ਅਧਿਕਾਰ ਦਿਆਂਗਾ; See the chapterਪਵਿੱਤਰ ਬਾਈਬਲ O.V. Bible (BSI)26 ਜਿਹੜਾ ਜਿੱਤਣ ਵਾਲਾ ਹੈ ਅਤੇ ਜਿਹੜਾ ਅੰਤ ਤੋੜੀ ਮੇਰਿਆਂ ਕੰਮਾਂ ਦੀ ਪਾਲਨਾ ਕਰਦਾ ਹੈ ਉਹ ਨੂੰ ਮੈਂ ਕੌਮਾਂ ਉੱਤੇ ਇਖ਼ਤਿਆਰ ਦਿਆਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਜਿਹੜਾ ਜਿੱਤਣ ਵਾਲਾ ਹੈ ਅਤੇ ਅੰਤ ਤੱਕ ਮੇਰੇ ਕੰਮਾਂ ਨੂੰ ਕਰਦਾ ਰਹਿੰਦਾ ਹੈ, ਉਹ ਨੂੰ ਮੈਂ ਕੌਮਾਂ ਉੱਤੇ ਅਧਿਕਾਰ ਦੇਵਾਂਗਾ। See the chapterਪਵਿੱਤਰ ਬਾਈਬਲ (Revised Common Language North American Edition)26 “ਜਿਹੜਾ ਜਿੱਤ ਪ੍ਰਾਪਤ ਕਰਦਾ ਅਤੇ ਅੰਤ ਤੱਕ ਆਗਿਆਕਾਰੀ ਰਹਿੰਦਾ ਹੈ, ਮੈਂ ਉਸ ਨੂੰ ਕੌਮਾਂ ਦੇ ਉੱਤੇ ਅਧਿਕਾਰ ਦੇਵਾਂਗਾ See the chapterਪੰਜਾਬੀ ਮੌਜੂਦਾ ਤਰਜਮਾ26 ਜਿਹੜਾ ਜਿੱਤਣ ਵਾਲਾ ਹੈ, ਅਤੇ ਅੰਤ ਤੱਕ ਮੇਰੀ ਇੱਛਾ ਪੂਰੀ ਕਰਦਾ ਹੈ, ਮੈਂ ਉਸ ਨੂੰ ਕੌਮਾਂ ਉੱਤੇ ਅਧਿਕਾਰ ਦੇਵਾਂਗਾ। See the chapterਪਵਿੱਤਰ ਬਾਈਬਲ26 “ਮੈਂ ਉਸ ਨੂੰ ਹਰੇਕ ਕੌਮਾਂ ਤੇ ਸ਼ਾਸਨ ਕਰਨ ਦਾ ਅਧਿਕਾਰ ਦੇਵਾਂਗਾ ਜੋ ਜਿੱਤਦਾ ਅਤੇ ਅੰਤ ਤੀਕ ਮੇਰੀ ਰਜ਼ਾ ਅਨੁਸਾਰ ਹੀ ਗੱਲਾਂ ਕਰਦਾ ਹੈ। See the chapter |