Online Bible

- Advertisements -




ਪ੍ਰਕਾਸ਼ ਪੱਤਰ 2:28 - Punjabi Standard Bible

28 ਇਹੋ ਅਧਿਕਾਰ ਮੈਂ ਵੀ ਆਪਣੇ ਪਿਤਾ ਤੋਂ ਪਾਇਆ ਹੈ; ਮੈਂ ਉਸ ਨੂੰ ਸਵੇਰ ਦਾ ਤਾਰਾ ਦਿਆਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਅਤੇ ਮੈਂ ਉਹ ਨੂੰ ਸਵੇਰ ਦਾ ਤਾਰਾ ਦਿਆਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਅਤੇ ਮੈਂ ਉਹ ਨੂੰ ਸਵੇਰ ਦਾ ਤਾਰਾ ਦੇਵਾਂਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

28 ਅਤੇ ਮੈਂ ਉਸ ਨੂੰ ਸਵੇਰ ਦਾ ਤਾਰਾ ਦੇਵਾਂਗਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

28 ਮੈਂ ਉਸ ਨੂੰ ਇੱਕ ਸਵੇਰ ਦਾ ਤਾਰਾ ਦੇਵਾਂਗਾ।

See the chapter Copy

ਪਵਿੱਤਰ ਬਾਈਬਲ

28 ਇਹ ਉਹੀ ਸ਼ਕਤੀ ਹੈ ਜਿਹੜੀ ਮੈਂ ਆਪਣੇ ਪਿਤਾ ਪਾਸੋਂ ਪ੍ਰਾਪਤ ਕੀਤੀ ਹੈ। ਮੈਂ ਉਸ ਵਿਅਕਤੀ ਨੂੰ ਸਵੇਰ ਦਾ ਤਾਰਾ ਵੀ ਦਿਆਂਗਾ।

See the chapter Copy




ਪ੍ਰਕਾਸ਼ ਪੱਤਰ 2:28

Follow us:

Advertisements


Advertisements