Online Bible

- Advertisements -




ਪ੍ਰਕਾਸ਼ ਪੱਤਰ 2:4 - Punjabi Standard Bible

4 ਪਰ ਮੈਨੂੰ ਤੇਰੇ ਵਿਰੁੱਧ ਇਹ ਕਹਿਣਾ ਹੈ ਕਿ ਤੂੰ ਆਪਣੇ ਪਹਿਲੇ ਪ੍ਰੇਮ ਨੂੰ ਛੱਡ ਦਿੱਤਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਪਰ ਤਾਂ ਵੀ ਤੇਰੇ ਉੱਤੇ ਮੈਨੂੰ ਇਹ ਗਿਲਾ ਹੈ ਭਈ ਤੂੰ ਆਪਣਾ ਪਹਿਲਾ ਪ੍ਰੇਮ ਛੱਡ ਬੈਠਾ ਹੈਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਪਰ ਫਿਰ ਵੀ ਮੈਨੂੰ ਤੇਰੇ ਵਿਰੁੱਧ ਇਹ ਆਖਣਾ ਹੈ ਕਿ ਤੂੰ ਆਪਣਾ ਪਹਿਲਾ ਪਿਆਰ ਛੱਡ ਦਿੱਤਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਪਰ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਆਪਣਾ ਪਹਿਲਾਂ ਵਾਲਾ ਪਿਆਰ ਛੱਡ ਦਿੱਤਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਫਿਰ ਵੀ ਮੈਂ ਤੁਹਾਡੇ ਵਿਰੁੱਧ ਇਹ ਆਖਦਾ ਹਾਂ: ਕਿ ਤੁਸੀਂ ਆਪਣਾ ਪਹਿਲਾਂ ਪਿਆਰ ਛੱਡ ਦਿੱਤਾ ਹੈ।

See the chapter Copy

ਪਵਿੱਤਰ ਬਾਈਬਲ

4 “ਪਰ ਮੈਨੂੰ ਤੁਹਾਡੇ ਬਾਰੇ ਇਹ ਸ਼ਿਕਾਇਤ ਹੈ; ਤੁਸੀਂ ਉਹ ਪਿਆਰ ਛੱਡ ਦਿੱਤਾ ਹੈ ਜਿਹੜਾ ਸ਼ੁਰੂ ਵਿੱਚ ਸੀ।

See the chapter Copy




ਪ੍ਰਕਾਸ਼ ਪੱਤਰ 2:4

Follow us:

Advertisements


Advertisements