Online Bible

- Advertisements -




ਪ੍ਰਕਾਸ਼ ਪੱਤਰ 2:5 - Punjabi Standard Bible

5 ਇਸ ਲਈ ਯਾਦ ਕਰ ਕਿ ਤੂੰ ਕਿੱਥੋਂ ਡਿੱਗਿਆ ਹੈਂ ਅਤੇ ਪਸ਼ਚਾਤਾਪ ਕਰ ਅਤੇ ਪਹਿਲਾਂ ਵਰਗੇ ਕੰਮ ਕਰ; ਜੇ ਤੂੰ ਪਸ਼ਚਾਤਾਪ ਨਾ ਕੀਤਾ, ਤਾਂ ਮੈਂ ਤੇਰੇ ਕੋਲਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੇ ਸਥਾਨ ਤੋਂ ਹਟਾ ਦਿਆਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਸੋ ਚੇਤੇ ਕਰ ਜੋ ਤੂੰ ਕਿੱਥੋਂ ਡਿੱਗਾ ਹੈਂ ਅਤੇ ਤੋਬਾ ਕਰ ਅਤੇ ਆਪਣੇ ਅਗਲੇ ਹੀ ਕੰਮ ਕਰ! ਨਹੀਂ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਹ ਦੇ ਥਾਂ ਤੋਂ ਹਟਾ ਦਿਆਂਗਾ, ਜੇ ਤੈਂ ਤੋਬਾ ਨਾ ਕੀਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਸੋ ਯਾਦ ਕਰ ਕਿ ਤੂੰ ਕਿੱਥੋਂ ਡਿੱਗਿਆ ਹੈਂ, ਤੋਬਾ ਕਰ ਅਤੇ ਪਹਿਲਾਂ ਵਰਗੇ ਹੀ ਕੰਮ ਕਰ! ਜੇ ਤੂੰ ਤੋਬਾ ਨਾ ਕੀਤੀ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੇ ਥਾਂ ਤੋਂ ਹਟਾ ਦਿਆਂਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਯਾਦ ਕਰ, ਤੂੰ ਕਿੱਥੋਂ ਡਿੱਗਿਆ ਹੈਂ ਅਤੇ ਆਪਣੇ ਬੁਰੇ ਕੰਮਾਂ ਤੋਂ ਤੋਬਾ ਕਰ ਅਤੇ ਉਹ ਕਰ ਜੋ ਤੂੰ ਪਹਿਲਾਂ ਕਰਦਾ ਸੀ । ਜੇਕਰ ਤੂੰ ਆਪਣੇ ਬੁਰੇ ਕੰਮਾਂ ਨੂੰ ਨਹੀਂ ਛੱਡੇਂਗਾ ਤਾਂ ਫਿਰ ਮੈਂ ਆਪ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੀ ਥਾਂ ਤੋਂ ਹਟਾ ਦੇਵਾਂਗਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਯਾਦ ਕਰੋ ਕਿ ਤੁਸੀਂ ਕਿੱਥੋਂ ਡਿੱਗੇ ਹੋ! ਤੋਬਾ ਕਰੋ ਅਤੇ ਉਹ ਕੰਮ ਕਰੋ ਜੋ ਤੁਸੀਂ ਪਹਿਲਾਂ ਕੀਤਾ ਸੀ। ਜੇ ਤੁਸੀਂ ਤੋਬਾ ਨਹੀਂ ਕੀਤੀ, ਤਾਂ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਡੇ ਸ਼ਮਾਦਾਨ ਨੂੰ ਉਸਦੀ ਜਗ੍ਹਾਂ ਤੋਂ ਹਟਾ ਦੇਵਾਂਗਾ।

See the chapter Copy

ਪਵਿੱਤਰ ਬਾਈਬਲ

5 ਇਸ ਲਈ ਚੇਤੇ ਕਰੋ ਕਿ ਪਤਨ ਤੋਂ ਪਹਿਲਾਂ ਤੁਸੀਂ ਕਿੱਥੇ ਸੀ ਆਪਣੇ ਦਿਲਾਂ ਨੂੰ ਬਦਲੋ ਅਤੇ ਉਹੀ ਗੱਲਾਂ ਕਰੋ ਜਿਹੜੀਆਂ ਤੁਸੀਂ ਪਹਿਲਾਂ ਕਰਦੇ ਸੀ। ਜੇ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ ਤਾਂ ਮੈਂ ਤੁਹਾਡੇ ਪਾਸ ਆਵਾਂਗਾ। ਮੈਂ ਤੁਹਾਡਾ ਸ਼ਮਾਦਾਨ ਤੁਹਾਡੇ ਪਾਸੋਂ ਲੈ ਜਾਵਾਂਗਾ।

See the chapter Copy




ਪ੍ਰਕਾਸ਼ ਪੱਤਰ 2:5

Follow us:

Advertisements


Advertisements